ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ, ਘਰ ’ਚ ਚੱਲੇਗਾ ਇਲਾਜ

ਬ੍ਰਾਤੀਸਲਾਵਾ –  ਸਲੋਵਾਕੀਆ ਦੇ ਪ੍ਰਸਿੱਧ ਪ੍ਰਧਾਨ ਮੰਤਰੀ ਰੌਬਰਟ ਫਿਕੋ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਸਮਾਗਮ ਦੌਰਾਨ ਹੋਏ ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ। ਸ਼ਹਿਰ ਦੇ ਹਸਪਤਾਲ ਦੀ ਡਾਇਰੈਕਟਰ ਮਰੀਅਮ ਲਾਪੁਨੀਕੋਵਾ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਫਿਕੋ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਲਿਜਾਇਆ ਗਿਆ ਸੀ। ਫਿਕੋ ਦਾ ਇਲਾਜ ਹੁਣ ਉਨ੍ਹਾਂ ਦੇ ਘਰ ਹੀ ਹੋਵੇਗਾ। ਉਨ੍ਹਾਂ ਦੇ ਢਿੱਡ ਵਿੱਚ ਗੋਲੀ ਲੱਗੀ ਸੀ।

Related posts

ਯੋਰਪ ਵਿੱਚ ਹੋਵੇਗਾ ਅਮਰੀਕਾ ਅਤੇ ਈਰਾਨ ਵਿਚਕਾਰ ਸਮਝੌਤਾ !

ਹੈਲੀਕਾਪਟਰ ਸੁੱਟਣ ‘ਤੇ ਅਮਰੀਕਾ ਵਲੋਂ ਇਰਾਨੀ ਟਿਕਾਣਿਆਂ ਉਪਰ ਹਵਾਈ ਹਮਲਿਆਂ ਦੀ ਬਾਛੜ !

ਅਮਰੀਕਨ ਕੋਰਟ ਵਲੋਂ ਨਵੇਂ ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਫੀਸ ਗੈਰ-ਕਾਨੂੰਨੀ ਕਰਾਰ !