ਸਿਨਸਿਨਾਟੀ ਯੂਨੀਵਰਸਿਟੀ ਨੇੜੇ ਭਿਆਨਕ ਗੋਲ਼ੀਬਾਰੀ

ਸਿਨਸਿਨਾਟੀ – ਅਮਰੀਕਾ ‘ਚ ਸਿਨਸਿਨਾਟੀ ਯੂਨੀਵਰਸਿਟੀ ਦੇ ਕੈਂਪਸ ਨੇੜੇ ਸੋਮਵਾਰ ਨੂੰ ਪੰਜ ਲੋਕਾਂ ਨੂੰ ਗੋਲ਼ੀ ਮਾਰ ਦਿੱਤੀ ਗਈ। ਇਸ ਗੋਲ਼ੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਵਿਚ ਇਕ ਜ਼ਖ਼ਮੀ ਹੈ।ਸਿਨਸਿਨਾਟੀ ਦੇ ਪੁਲਿਸ ਕਪਤਾਨ ਮਾਰਕ ਬਰਨਜ਼ ਨੇ   ਦੱਸਿਆ, “ਮੌਕੇ ਤੋਂ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।” ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਜਨਤਕ ਸੁਰੱਖਿਆ ਵਿਭਾਗ ਨੇ ਐਕਸ ‘ਤੇ ਇਕ ਪੋਸਟ ‘ਚ ਕਿਹਾ ਕਿ ਗੋ਼ਲੀਬਾਰੀ ਦੀ ਘਟਨਾ ਸਵੇਰੇ 3 ਵਜੇ ਦੇ ਕਰੀਬ ਵਾਪਰੀ।

Related posts

ਗ੍ਰੀਨ ਕਾਰਡ ਦੀ ਅਰਜ਼ੀ ਦੇਣ ਵਾਲੇ ਸਾਰੇ ਪ੍ਰਵਾਸੀਆਂ ਨੂੰ ਆਪਣੇ ਦੇਸ਼ ਵਾਪਸ ਜਾਣ ਦੀ ਲੋੜ ਨਹੀਂ

66 ਜਾਂ 79 ਸਾਲ ਦੀ ਉਮਰ ਦਾ ਹੈ ਡੋਨਾਲਡ ਟਰੰਪ ?

ਈਰਾਨ ਦਾ ਟਬਰੀਜ਼ ਹਵਾਈ ਅੱਡਾ ਅੱਜ ਦੁਬਾਰਾ ਖੁੱਲ੍ਹੇਗਾ