ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਹੈਕ

ਨਵੀਂ ਦਿੱਲੀ, 20 ਸਤੰਬਰ Supreme Court’s YouTube channel hacked:ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਸ਼ੁੱਕਰਵਾਰ ਨੂੰ ਹੈਕ ਹੋ ਗਿਆ ਅਤੇ ਅਮਰੀਕੀ ਕੰਪਨੀ ਰਿਪਲ ਲੈਬਜ਼ ਕ੍ਰਿਪਟੋ ਕਰੰਸੀ ਦੇ ਪ੍ਰਚਾਰ ਵਾਲਾ ਇੱਕ ਵੀਡੀਓ ਦਿਖਾਉਣ ਲੱਗਿਆ। ਹਾਲਾਂਕਿ ਵੀਡੀਓ ਚਲਾਉਣ ’ਤੇ ਕੁੱਝ ਨਹੀਂ ਦਿਖਾਈ ਦੇ ਰਿਹਾ ਸੀ। ਸੁਪਰੀਮ ਕੋਰਟ ਸੰਵਿਧਾਨਕ ਬੈਂਚ ਦੇ ਸਾਹਮਣੇ ਸੂਚੀਬੱਧ ਮਾਮਲਿਆਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਦੇ ਲਾਈਵ ਟੈਲੀਕਾਸਟ ਲਈ ਯੂਟਿਊਬ ਚੈਨਲ ਦੀ ਵਰਤੋਂ ਕਰ ਰਹੀ ਹੈ। ਕੋਰਟ ਨੇ 2018 ਵਿੱਚ ਸੰਵਿਧਾਨਕ ਬੈਂਚ ਦੇ ਸਾਹਮਣੇ ਸਾਰੇ ਮਾਮਲਿਆਂ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕਰਨ ਦਾ ਫ਼ੈਸਲਾ ਕੀਤਾ ਸੀ। –

Related posts

ਭਾਰਤ ਵਲੋਂ ਮੱਧ ਪੂਰਬ ‘ਚ ਫਸੇ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਯਤਨ ਜਾਰੀ

ਭਾਰਤ ਦੇ 116 ਸ਼ਹਿਰਾਂ ਵਿੱਚ 10 ਹਜ਼ਾਰ ਇਲੈਕਟ੍ਰਿਕ ਬੱਸਾਂ ਦੌੜਨਗੀਆਂ

ਭਾਰਤ ਕੋਲ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਲਈ ਤੇਲ ਦੇ ਕਾਫ਼ੀ ਭੰਡਾਰ