ਸ੍ਰੀਨਗਰ ਦੇ ਮੁਸਲਿਮ ਪਬਲਿਕ ਸਕੂਲ ‘ਚ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੇ ਸੈਂਕੜੇ ਬੱਚੇ

ਸ੍ਰੀਨਗਰ – ਸ੍ਰੀਨਗਰ ਦੇ ਕੁਰਸੂ ਰਾਜਬਾਗ ਇਲਾਕੇ ‘ਚ ਮੁਸਲਿਮ ਪਬਲਿਕ ਸਕੂਲ ‘ਚ ਵੀਰਵਾਰ ਦੁਪਹਿਰ ਨੂੰ ਅੱਗ ਲੱਗ ਗਈ। ਸਕੂਲ ਵਿੱਚ ਅੱਗ ਲੱਗਣ ਕਾਰਨ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਸੈਂਕੜੇ ਸਕੂਲੀ ਬੱਚਿਆਂ ਦਾ ਬਚਾਅ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮੁਸਲਿਮ ਪਬਲਿਕ ਸਕੂਲ ‘ਚ ਲੱਗੀ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ ਹਨ।

Related posts

ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਨੀਦਰਲੈਂਡ ਨੂੰ ਹਰਾਇਆ

ਭਾਰਤ, ਅਫਗਾਨਿਸਤਾਨ ਨੂੰ ਹਰਾ ਕੇ ਇੱਕ ਰੋਜ਼ਾ ਕ੍ਰਿਕਟ ਲੜੀ ‘ਚ 2-0 ਨਾਲ ਅੱਗੇ

ਆਰਐਸਐਸ ਦੀ ਕਾਨੂੰਨੀ ਸਥਿਤੀ ਵਾਰੇ ਫਿਰ ਚਰਚਾ ਛਿੜੀ !