ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਜਾਏ ਜਲੌਅ

ਅੰਮ੍ਰਿਤਸਰ – ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਰਿਵਾਰਾਂ ਸਮੇਤ ਨਤਮਸਤਕ ਹੋਈਆਂ ਅਤੇ ਇਸ਼ਨਾਨ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਰ ਸ਼ਾਮ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ