ਸੰਜੇ ਦੱਤ ਦੀ ਪਤਨੀ ਦੀ ਇਹ ਤਸਵੀਰ ਸ਼ੇਅਰ ਕਰਦੇ ਹੀ ਹੋਈ ਵਾਇਰਲ

ਨਵੀਂ ਦਿੱਲੀ – ਬਾਲੀਵੁੱਡ ਦਿੱਗਜ ਅਦਾਕਾਰ ਸੰਜੇ ਦੱਤ ਇੰਡਸਟਰੀ ਦੇ ਹਿੱਟ ਤੇ ਟਫ ਸਟਾਰਾਂ ‘ਚੋਂ ਇਕ ਹਨ। ਸੰਜੇ ਨੇ ਆਪਣੇ ਕਰੀਅਰ ‘ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਉਹ ਫਿਲਮਾਂ ਦੇ ਨਾਲ ਹੀ ਆਪਣੀ ਪਰਸਨਲ ਲਾਈਫ ਨੂੰ ਲੈ ਕੇ ਵੀ ਕਾਫੀ ਚਰਚਾ ‘ਚ ਰਹਿੰਦੇ ਹਨ। ਸੰਜੇ ਦੀ ਤਰ੍ਹਾਂ ਹੀ ਉਨ੍ਹਾਂ ਦੀ ਪਤਨੀ ਤੇ ਅਦਾਕਾਰਾ ਮਾਨਿਅਤਾ ਦੱਤ ਵੀ ਕਾਫੀ ਚਰਚਾ ‘ਚ ਰਹਿੰਦੀ ਹੈ। ਸੰਜੇ ਤੇ ਮਾਨਿਅਤਾ ਦੀ ਜੋੜੀ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰਦੇ ਹਨ। ਉਥੇ ਮਾਨਿਅਤਾ ਅੱਜ ਭਲਾ ਹੀ ਐਕਟਿੰਗ ਤੋਂ ਦੂਰੀ ਬਣਾ ਚੁੱਕੀ ਹੈ ਪਰ ਉਨ੍ਹਾਂ ਦੀ ਫੈਨ ਫਾਲੋਇੰਗ ਦੇ ਮਾਮਲੇ ‘ਚ ਉਹ ਵੱਡੇ ਸਟਾਰਾਂ ਨੂੰ ਟੱਕਰ ਦਿੰਦੀ ਹੈ। ਇਸੇ ਵਿਚ ਮਾਨਿਅਤਾ ਦੀ ਇਕ ਲੇਟੈਸਟ ਤਸਵੀਰ ਇੰਟਰਨੈੱਟ ‘ਤੇ ਚਰਚਾ ‘ਚ ਬਣੀ ਹੋਈ ਹੈ।
ਮਾਨਿਅਤਾ ਦੱਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਲੇਟੈਸਟ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਉਹ ਬੇਹੱਦ ਗੌਰਜੀਅਸ ਨਜ਼ਰ ਆ ਰਹੀ ਹੈ। ਤਸਵੀਰ ‘ਚ ਤੁਸੀਂ ਦੇਖ ਸਕਦੇ ਹੋ ਕਿ ਮਾਨਿਅਤਾ ਨੇ ਇਸ ਦੌਰਾਨ ਮਲਟੀਕਲਰ ਦੀ ਆਫ ਸ਼ੋਲਡਰ ਵਨ ਪੀਸ ਡਰੈੱਸ ਪਹਿਣੀ ਹੋਈ ਹੈ। ਇਸ ਡਰੈੱਸ ‘ਚ ਇਹ ਬਹੁਤ ਖੂਬਸੂਰਤ ਨਜ਼ਰ ਆ ਰਹੀ ਹੈ।

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !