ਸੰਸਦ ਦੀ ਸੁਰੱਖਿਆ ’ਚ ਕੁਤਾਹੀ ਗੰਭੀਰ ਮਾਮਲਾ: ਮਮਤਾ ਬੈਨਰਜੀ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਵੀਂ ਦਿੱਲੀ ਵਿੱਚ ਸੰਸਦ ਦੀ ਇਮਾਰਤ ਦੀ ਸੁਰੱਖਿਆ ’ਚ ਸੰਨ੍ਹ ਲੱਗਣ ’ਤੇ ਗੰਭੀਰ ਚਿੰਤਾ ਪ੍ਰਟਾਉਂਦਿਆਂ ਕਿਹਾ ਕਿ ਇਹ ਇੱਕ ਬਹੁਤ ਗੰਭੀਰ ਮਾਮਲਾ ਹੈ। ਇਥੇ ਨੇਤਾ ਜੀ ਸੁਭਾਸ਼ ਚੰਦਰ ਕੌਮਾਂਤਰੀ ਹਵਾਈ ਅੱਡੇ ਤੋਂ ਨਵੀਂ ਦਿੱਲੀ ਲਈ ਰਵਾਨਾ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਨਰਜੀ ਨੇ ਆਖਿਆ, ‘‘ਸੰਸਦ ਦੀ ਸੁਰੱਖਿਆ ’ਚ ਸੰਨ੍ਹ ਲੱਗਣਾ ਇੱਕ ਬਹੁਤ ਗੰਭੀਰ ਮਾਮਲਾ ਹੈ। ਉਥੇ ਬਹੁਤ ਵੱਡੀ ਕੁਤਾਹੀ ਹੋਈ ਹੈ। ਕੇਂਦਰੀ ਗ੍ਰਹਿ ਮੰਤਰੀ ਇਹ ਪਹਿਲਾਂ ਹੀ ਸਵੀਕਾਰ ਕਰ ਚੁੱਕੇ ਹਨ। ਉਨ੍ਹਾਂ ਨੂੰ ਜਾਂਚ ਕਰਨ ਦਿਓ।’’

Related posts

ਮੋਦੀ ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਮੇਤ ਕਈ ਵਿਸ਼ਵ ਨੇਤਾ ਆਸਟ੍ਰੇਲੀਆ ਦਾ ਦੌਰਾ ਕਰਨਗੇ !

ਜਾਅਲੀ ਵੋਟ ਪਾਉਣ ਦੀਆਂ ਕੋਸ਼ਿਸ਼ਾਂ ‘ਤੇ ਜੇਲ੍ਹ ਦੀ ਸਜ਼ਾ ਹੋਵੇਗੀ !

ਭਾਰਤੀ ਮੌਸਮ ਵਿਭਾਗ ਵਲੋਂ ਗਰਮੀ ਦੇ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ !