ਨਵੀਂ ਦਿੱਲੀ – ‘ਹਿੰਦੂ ਸਿੱਖ ਗਲੋਬਲ ਫੋਰਮ’ ਦੇ ਮੈਂਬਰਾਂ ਨੇ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਕੈਨੇਡੀਅਨ ਅੰਬੈਸੀ ਨੇੜੇ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਹੋਏ ਹਮਲੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
‘ਹਿੰਦੂ ਸਿੱਖ ਗਲੋਬਲ ਫੋਰਮ’ ਦੇ ਮੈਂਬਰ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਹੋਏ ਹਮਲੇ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਦੇ ਹੋਏ !
(ਫੋਟੋ: ਏ ਐਨ ਆਈ)