ਹੁਣ ਐਮਪੀ ਜਸਬੀਰ ਡਿੰਪਾ ਵਲੋਂ ਵੀ ਕਾਂਗਰਸ ਦੀ ਛੱਤਰੀ ਤੋਂ ਉਡਾਰੀ ਮਾਰਨ ਦੀ ਤਿਆਰੀ?

ਚੰਡੀਗੜ੍ਹ – ਖਡੂਰ ਸਾਹਿਬ ਹਲਕੇ ਤੋਂ ਟਿਕਟ ਕੱਟੇ ਜਾਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਬਾਗੀ ਦੇ ਮੂਡ ਵਿੱਚ ਨਜ਼ਰ ਆ ਰਹੇ ਹਨ।

ਟਵਿੱਟਰ ‘ਤੇ, ਉਨ੍ਹਾਂ ਨੇ ਕਿਹਾ, “ਜਦੋਂ ਵਫ਼ਾਦਾਰੀ, ਮਿਹਨਤ ਅਤੇ ਇਮਾਨਦਾਰੀ ਤੇ ਰੋਕੜ ਭਾਰੀ ਪਵੇ ਤਾਂ ਉਸ ਪਾਰਟੀ ਦਾ ਕੀ ਕਰਨਾ ਚਾਹੀਦਾ ਹੈ?”

ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵੱਲੋਂ ਖਡੂਰ ਸਾਹਿਬ ਹਲਕੇ ਤੋਂ ਦੋ ਵਾਰ ਵਿਧਾਇਕ ਰਹੇ ਰਮਨਜੀਤ ਸਿੰਘ ਸਿੱਕੀ ਨੂੰ ਟਿਕਟ ਦਿੱਤੀ ਹੈ।

ਜਸਬੀਰ ਡਿੰਪਾ ਇਸ ਸੀਟ ਤੋਂ ਟਿਕਟ ਦੀ ਚਾਹਵਾਨ ਸੀ ਅਤੇ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੀ ਸੀ।

Related posts

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਦੂਸ਼ਣਬਾਜ਼ੀ ਅਤੇ ਮੀਡੀਆ ਫੈਸਲੇ ਨਾ ਦੇਣ ਦੇ ਆਦੇਸ਼ !

ਸਰਕਾਰ ਤਾਂ ਚਾਹੁੰਦੀ ਸੀ ਕਿ ਮੈਂ ਬਾਹਰ ਨਾ ਆਵਾਂ – ਬਿਕਰਮ ਮਜੀਠੀਆ