ਫ਼ਰਜ਼ੀ ਖ਼ਰੀਦ ਘੁਟਾਲੇ ’ਚ ਆਸ਼ੂ ਹੁਣ ਨਵੀਂ ਮੁਸੀਬਤ ਵਿੱਚ ਘਿਰੇ!

ਰਾਜਨੀਤੀ ਵਿੱਚ ਜ਼ਿੰਮੇਵਾਰੀ ਵੀ ਹੋਣੀ ਚਾਹੀਦੀ ਹੈ ਅਤੇ ਇਮਾਨਦਾਰੀ ਵੀ : ਭਾਰਤ ਭੂਸ਼ਨ ਆਸ਼ੂ

ਚੰਡੀਗੜ੍ਹ –  ਟੈਂਡਰ ਅਲਾਟਮੈਂਟ ਘੁਟਾਲੇ ’ਚੋਂ ਹੁਣ ਕਥਿਤ ਨਵਾਂ ਫਰਜ਼ੀ ਖ਼ਰੀਦ ਘੁਟਾਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਵੀਂ ਮੁਸੀਬਤ ਵਿਚ ਘਿਰ ਗਏ ਜਾਪਦੇ ਹਨ। ਵਿਜੀਲੈਂਸ ਬਿਊਰੋ ਪੰਜਾਬ ਨੇ ਪਹਿਲਾਂ ਹੀ ਟੈਂਡਰ ਅਲਾਟਮੈਂਟ ਘੁਟਾਲੇ ਵਿਚ ਸਾਬਕਾ ਮੰਤਰੀ ਖਿਲਾਫ਼ ਕੇਸ ਦਰਜ ਕੀਤਾ ਹੋਇਆ ਹੈ। ਕਾਂਗਰਸੀ ਹਕੂਮਤ ਦੌਰਾਨ ਪੰਜਾਬ ਵਿਚ ਝੋਨੇ ਦੀ ਪੈਦਾਵਾਰ ਅਤੇ ਖ਼ਰੀਦ ’ਚ ਵੱਡਾ ਫਰਕ ਸਾਹਮਣੇ ਆਇਆ ਹੈ। ਲੰਘੇ ਦਿਨੀਂ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਨੇ ਕ੍ਰਿਸ਼ਨ ਲਾਲ ਧੋਤੀਵਾਲਾ ਨੂੰ ਗ੍ਰਿਫ਼ਤਾਰ ਕੀਤਾ ਸੀ। ਧੋਤੀਵਾਲਾ ਦੀ ਗ੍ਰਿਫ਼ਤਾਰੀ ਨਾਲ ਝੋਨੇ ਦੀ ਖ਼ਰੀਦ ਵਿਚ ਘਪਲਾ ਹੋਣ ਦੀ ਗੱਲ ਉੱਭਰੀ ਹੈ। ਵਿਜੀਲੈਂਸ ਜਾਂਚ ਵਿਚ ਹੁਣ

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ