14 ਸਾਲ ਪੁਰਾਣੇ ਮਾਮਲੇ ‘ਚ ਸ਼ਿਲਪਾ ਸ਼ੈੱਟੀ ਨੂੰ ਮਿਲੀ ਵੱਡੀ ਰਾਹਤ

ਮੁੰਬਈ – ਕਰੀਬ 15 ਸਾਲ ਚੱਲੀ ਕਾਨੂੰਨੀ ਕਾਰਵਾਈ ਤੋਂ ਬਾਅਦ ਮੁੰਬਈ ਦੀ ਇਕ ਅਦਾਲਤ ਨੇ ਫਿਲਮ ਅਦਾਕਾਰਾ ਸ਼ਿਲਪਾ ਸ਼ੈੱਟੀ ਨੂੰ ਅਸ਼ਲੀਲਤਾ ਦੇ ਇਕ ਮਾਮਲੇ ਤੋਂ ਬਰੀ ਕਰ ਦਿੱਤਾ। 2007 ’ਚ ਰਾਜਸਥਾਨ ’ਚ ਇਕ ਜਨਤਕ ਪ੍ਰੋਗਰਾਮ ਦੌਰਾਨ ਹਾਲੀਵੁੱਡ ਅਦਾਕਾਰ ਰਿਚਰਡ ਗ੍ਰੇਅ ਨੇ ਸ਼ਿਲਪਾ ਦਾ ਚੁੰਮਣ ਲੈ ਲਿਆ ਸੀ।

ਇਸ ਤੋਂ ਬਾਅਦ ਇਹ ਮਾਮਲਾ ਦਰਜ ਕਰਾਇਆ ਗਿਆ ਸੀ। ਮੈਟਰੋਪੋਲਿਟਨ ਮੈਜਿਸਟ੍ਰੇਟ ਕੇਤਨੀ ਚਵ੍ਹਾਨ ਦੀ ਅਦਾਲਤ ਨੇ 18 ਜਨਵਰੀ ਨੂੰ ਸ਼ਿਲਪਾ ਨੂੰ ਇਸ ਮਾਮਲੇ ’ਚ ਗ੍ਰੇਅ ਦੀ ਹਰਕਤ ਦਾ ਸ਼ਿਕਾਰ ਦੱਸਦੇ ਹੋਏ ਉਨ੍ਹਾਂ ਨੂੰ ਬਰੀ ਕਰ ਦਿੱਤਾ।

Related posts

ਅਰਿਜੀਤ ਸਿੰਘ ਨੇ ਫ਼ਿਲਮਾਂ ਲਈ ਗੀਤ ਗਾਉਣ ਤੋਂ ਲਿਆ ਸੰਨਿਆਸ

ਹਿੰਦੂ ਤੋਂ ਮੁਸਲਮਾਨ ਬਣੇ ਬਾਲੀਵੁੱਡ ਦੇ ਮਸ਼ਹੂਰ ਸੰਗੀਤਕਾਰ ਦੇ ਬਿਆਨਾਂ ਨਾਲ ਵਿਵਾਦ ਭਖਿਆ !

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ