2022 ਤਕ ਮੁਲਾਜ਼ਮਾਂ ਦੇ ਪੀਐੱਫ ਦਾ ਭੁਗਤਾਨ ਕਰੇਗੀ ਕੇਂਦਰ ਸਰਕਾਰ : ਵਿੱਤ ਮੰਤਰੀ

ਨਵੀਂ ਦਿੱਲੀ – ਕੋਵਿਡ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਨੌਕਰੀ ਗੁਆਉਣ ਵਾਲਿਆਂ ਲਈ ਸਰਕਾਰ ਸੌਗਾਤ ਲੈ ਕੇ ਆਈ ਹੈ, ਦੀ ਡੈੱਡਲਾਈਨ ਨੂੰ ਸਰਕਾਰ ਦੁਆਰਾ ਵਧਾਇਆ ਜਾ ਚੁੱਕਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ 21 ਅਗਸਤ ਦੇ ਦਿਨ ਬਿਆਨ ਦਿੱਤਾ ਗਿਆ ਹੈ ਕਿ ‘‘ਕੇਂਦਰ ਸਰਕਾਰ ਉਨ੍ਹਾਂ ਲੋਕਾਂ ਲਈ 2022 ਤਕ ਇੰਪਲਾਇਰ ਦੇ ਨਾਲ-ਨਾਲ ਮੁਲਾਜ਼ਮ ਦੇ ਪੀਐੱਫ ਹਿੱਸੇ ਦਾ ਭੁਗਤਾਨ ਕਰੇਗੀ, ਜਿਨ੍ਹਾਂ ਨੇ ਆਪਣੀ ਨੌਕਰੀ ਗੁਆ ਦਿੱਤੀ ਹੈ, ਪਰ ਰਸਮੀ ਖੇਤਰ ਵਿਚ ਛੋਟੇ ਪੈਮਾਨੇ ਦੀਆਂ ਨੌਕਰੀਆਂ ਵਿਚ ਕੰਮ ਕਰਨ ਲਈ ਉਨ੍ਹਾਂ ਨੂੰ ਫਿਰ ਤੋਂ ਬੁਲਾਇਆ ਜਾਵੇਗਾ, ਜਿਨ੍ਹਾਂ ਦੀਆਂ ਇਕਾਈਆਂ EPFO ਵਿਚ ਰਜਿਸਟਰਡ ਹਨ।’’

Related posts

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਭਾਰਤ ਦੌਰਾ 4 ਦਸੰਬਰ ਤੋਂ

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’