ਸਮਾਜਿਕ ਸਰੋਕਾਰਾਂ ਅਤੇ ਰੂਹ ਦੇ ਰਿਸ਼ਤਿਆਂ ਦੇ ਨਾਲ਼ ਲਬਰੇਜ਼ ਹੈ ਜਸਪ੍ਰੀਤ ਮਾਂਗਟ ਦੀ ਦੂਸਰੀ ਕਾਵਿ ਕਿਰਤ “ਗੀਤ ਰੂਹਾਂ ਦੇ”
ਜਸਪ੍ਰੀਤ ਮਾਂਗਟ ਕਿਸੇ ਜਾਣਕਾਰੀ ਦੀ ਮੁਥਾਜ ਨਹੀਂ, ਪੰਜਾਬ ਦੀਆਂ ਚਰਚਿਤ ਕਵਿੱਤਰੀਆਂ ਦੇ ਵਿੱਚ ਮਾਂਗਟ ਦਾ ਨਾਮ ਬੜੇ ਮਾਣ ਤੇ ਸਤਿਕਾਰ ਦੇ ਨਾਲ ਲਿਆ ਜਾਂਦਾ ਹੈ।
Read more