ਗੁਰੂ ਅਰਜਨ ਦੇਵ ਜੀ: ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਿਥਾ, ਗੁਰੂ ਗ੍ਰੰਥ ਸਾਹਿਬ ਦੇ ਸੰਪਾਦਕ ਤੇ ਸ਼ਹੀਦਾਂ ਦੇ ਸਿਰਤਾਜ
ਸਿੱਖ ਇਤਿਹਾਸ ਦੀ ਗੱਲ ਬਾਬੇ ਨਾਨਕ ਦੇ ਕਿਰਤ ਦੇ ਸਿਧਾਂਤ ਦੀ ਗੱਲ ਕਰਦਿਆਂ, ਬਾਬਰ ਨੂੰ ਲਲਕਾਰਦਿਆਂ ਅੱਗੇ ਤੁਰਦੀ-ਤੁਰਦੀ ਸ਼ਹਾਦਤ ਤੱਕ ਦਾ ਸਫ਼ਰ ਤੈਅ ਕਰਦੀ ਹੈ।
Read more