India

India Punjabi News Australia – Indo Times No. 1 Newspaper in Australia and New Zealand

Indo Times No.1 Indian-Punjabi media platform in Australia and New Zealand

IndoTimes.com.au

ਮੁੱਖ ਮੰਤਰੀ ਭਗਵੰਤ ਮਾਨ ਨੇ ਅਸਾਮ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਜਨਸਭਾ ਵਿੱਚ ਕੀਤੀ ਅਪੀਲ, 1 ਨੰਬਰ ਝਾੜੂ ਵਾਲਾ ਬਟਨ ਦਬਾ ਕੇ ਅਸਾਮ ਵਿੱਚ ਬਦਲਾਅ ਲਿਆਓ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਅਸਾਮ ਦੇ ਡਿਗਬੋਈ ਵਿੱਚ ਇੱਕ ਵਿਸ਼ਾਲ
Read more

ਇਹ ਹੈ ਮੋਦੀ ਦੀ ਗਾਰੰਟੀ, ਭਿ੍ਰਸ਼ਟਾਚਾਰੀਆਂ ਨੂੰ ਜਾਣਾ ਪਵੇਗਾ ਜੇਲ੍ਹ : ਮੋਦੀ

ਜੈਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਿ੍ਰਸ਼ਟਾਚਾਰ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਗਠਜੋੜ ‘ਇੰਡੀਆ’ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਵੀਰਵਾਰ ਨੂੰ ਕਿਹਾ ਕਿ ਭਿ੍ਰਸ਼ਟਾਚਾਰੀਆਂ
Read more

ਸੀ.ਬੀ.ਆਈ. ਨੇ ਕੇ.ਕਵਿਤਾ ਨੂੰ ਕੀਤਾ ਗਿ੍ਰਫ਼ਤਾਰ ਪਹਿਲਾਂ ਈਡੀ ਨੇ ਕੀਤਾ ਸੀ ਗਿ੍ਰਫ਼ਤਾਰ

ਨਵੀਂ ਦਿੱਲੀ – ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਬੀਆਰਐਸ ਆਗੂ ਕੇ. ਕਵਿਤਾ ਨੂੰ ਗਿ੍ਰਫ਼ਤਾਰ ਕੀਤਾ ਹੈ। ਉਹ ਇਸ
Read more

ਮੈਂ ਮੂੰਹ ਖੋਲ੍ਹਿਆ ਤਾਂ ਪਰਿਵਾਰ ਦੇ ਕੁਝ ਲੋਕ ਮੂੰਹ ਨਹੀਂ ਵਿਖਾ ਸਕਣਗੇ : ਅਜੀਤ ਪਵਾਰ

ਠਾਣੇ – ਮਹਾਰਾਸ਼ਟਰ ’ਚ ਰਾਸ਼ਟਰਵਾਦੀ ਕਾਂਗਰਸ ਪਾਰਟੀ ਵਿਚ ਵਖਰੇਵੇਂ ਤੋਂ ਬਾਅਦ ਸ਼ਰਦ ਪਵਾਰ ਦੇ ਪਰਿਵਾਰ ’ਚ ਵੀ ਕੜਵਾਹਟ ਵਧਦੀ ਜਾ ਰਹੀ ਹੈ। ਸਾਬਕਾ ਕੇਂਦਰੀ ਮੰਤਰੀ
Read more

ਪੁਲਵਾਮਾ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 1 ਅਤਿਵਾਦੀ ਢੇਰ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਵਾਮਾ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ ’ਚ ਇਕ
Read more

ਮੋਦੀ ਦੀ ਟਿੱਪਣੀ ’ਤੇ ਚੀਨ ਨੇ ਕਿਹਾ ‘ਮਜ਼ਬੂਤ ਤੇ ਸਥਿਰ ਸਬੰਧ ਸਾਂਝੇ ਹਿੱਤਾਂ ਦੀ ਪੂਰਤੀ ਕਰਦੇ ਹਨ’

ਬੀਜਿੰਗ – ਚੀਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਹੱਦੀ ਵਿਵਾਦ ਨਾਲ ਜੁੜੀਆਂ ਟਿੱਪਣੀਆਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ’ਮਜ਼ਬੂਤ ??ਅਤੇ ਸਥਿਰ
Read more

ਪੰਜਾਬ ਦੇ ਸਾਬਕਾ ਮੰਤਰੀ ਦੀ ਆਈ.ਏ.ਐਸ. ਨੂੰਹ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ – ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਮਲੂਕਾ ਅਤੇ ਸਾਬਕਾ ਆਈਏਐਸ ਨੂੰਹ ਭਾਜਪਾ
Read more