ਤੰਬਾਕੂ ਖਾਣ ਨਾਲ ਹਰ ਸਾਲ 1.3 ਮਿਲੀਅਨ ਮੌਤਾਂ ਹੁੰਦੀਆਂ ਹਨ !
ਭਾਰਤ ਦੇ ਸਿਹਤ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਸਿਗਰਟ, ਬੀੜੀਆਂ ਅਤੇ ਹੋਰ ਤੰਬਾਕੂ ਉਤਪਾਦ ਭਾਰਤ ਦੇ ਨੌਜਵਾਨਾਂ ਲਈ ਇੱਕ ਵੱਡਾ ਸੰਕਟ ਬਣ ਰਹੇ ਹਨ।
Read more
IndoTimes.com.au