ਅਫ਼ਗਾਨਿਸਤਾਨ ਨੂੰ ਲੈ ਕੇ ਦਿੱਲੀ ‘ਚ ਵਧੀ ਹਲਚਲ, Dunshabe ‘ਚ ਹੋਣ ਵਾਲੀ ਮੀਟਿੰਗ ‘ਚ ਐਨਐਸਏ ਡੋਵਾਲ ਵੀ ਹੋਣਗੇ ਸ਼ਾਮਲ
ਨਵੀਂ ਦਿੱਲੀ – ਅਫ਼ਗਾਨਿਸਤਾਨ ‘ਚ ਭਾਰਤੀ ਦੂਤਾਵਾਸ ਨੂੰ ਮੁੜ ਖੋਲ੍ਹਣ ਦੀਆਂ ਚਰਚਾਵਾਂ ਵਿਚਾਲੇ ਦਿੱਲੀ ਇਕ ਵਾਰ ਫਿਰ ਅਫ਼ਗਾਨਿਸਤਾਨ ਨੂੰ ਲੈ ਕੇ ਚਰਚਾ ਦਾ ਕੇਂਦਰ ਬਣ ਗਿਆ
Read more