International

International News Punjabi – Punjab News Headlines

Now read News from all over the World in Punjabi. International Online News and world News headlines in Punjabi. Indo Times a latest international news Punjabi and English language daily latest Punjabi news paper in Australia

Indo Times No.1 Indian-Punjabi media platform in Australia and New Zealand

IndoTimes.com.au

ਬੰਗਲਾਦੇਸ਼ ‘ਚ ਹਿੰਦੂ ਭਾਈਚਾਰੇ ‘ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ‘ਚ ਪੁੱਜਾ

ਢਾਕਾ – ਬ੍ਰਿਟੇਨ ਦੇ ਸੰਸਦ ਮੈਂਬਰਾਂ ਨੇ ਬੰਗਲਾਦੇਸ਼ ‘ਚ ਹਿੰਦੂ ਭਾਈਚਾਰੇ ‘ਤੇ ਹੋ ਰਹੇ ਹਮਲਿਆਂ ‘ਤੇ ਚਿੰਤਾ ਪ੍ਰਗਟਾਈ ਹੈ। ਪੀਟੀਆਈ ਮੁਤਾਬਕ ਵਿਰੋਧੀ ਕੰਜ਼ਰਵੇਟਿਵ ਪਾਰਟੀ ਦੇ
Read more

ਫਰਾਂਸ ਦੇ ਪ੍ਰਧਾਨ ਮੰਤਰੀ ਬਾਰਨੀਅਰ ਦੀ ਸਰਕਾਰ 3 ਮਹੀਨਿਆਂ `ਚ ਡਿੱਗੀ

ਪੈਰਿਸ – ਫਰਾਂਸ ਵਿੱਚ 3 ਮਹੀਨੇ ਪਹਿਲਾਂ ਬਣੀ ਪ੍ਰਧਾਨ ਮੰਤਰੀ ਮਿਸ਼ੇਲ ਬਾਰਨੀਅਰ ਦੀ ਸਰਕਾਰ ਬੁੱਧਵਾਰ ਨੂੰ ਡਿੱਗ ਗਈ। ਫਰਾਂਸ ਦੀ ਸੰਸਦ ‘ਚ ਪ੍ਰਧਾਨ ਮੰਤਰੀ ਬਾਰਨੀਅਰ
Read more

ਟਰੰਪ ਵੱਲੋਂ ਬ੍ਰਿਕਸ ਮੁਲਕਾਂ ‘ਤੇ ਸੌ ਫੀਸਦੀ ਟੈਕਸ ਲਾਵੇਗਾ ?

ਵੈਸਟ ਪਾਮ ਬੀਚ (ਫਲੋਰਿਡਾ): ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ 9 ਮੈਂਬਰੀ ਬ੍ਰਿਕਸ ਮੁਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਅਮਰੀਕੀ
Read more

ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਵਿਰੁਧ ਮਹਾਂਦੋਸ਼ ਪ੍ਰਸਤਾਵ ਪੇਸ਼

ਸਿਓਲ (ਦੱਖਣੀ ਕੋਰੀਆ) – ਦੱਖਣੀ ਕੋਰੀਆ ਦੀਆਂ ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਯੂਨ ਸੁਕ ਯੇਓਲ ਵਿਰੁਧ ਸੰਸਦ ’ਚ ਮਹਾਦੋਸ਼ ਪ੍ਰਸਤਾਵ ਪੇਸ਼ ਕੀਤਾ। ਥੋੜੇ ਸਮੇਂ ਲਈ ‘ਮਾਰਸ਼ਲ
Read more

ਕੈਨੇਡਾ ਦਾ ਪੰਜਾਬੀਆਂ ਨੂੰ ਤਗੜਾ ਝਟਕਾ, 1 ਦਸੰਬਰ ਤੋਂ ਫੀਸਾਂ ਚ ਕੀਤਾ ਵਾਧਾ

ਟੋਰਾਂਟੋ- ਕੈਨੇਡਾ ਨੇ ਪੰਜਾਬੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ। 1 ਦਸੰਬਰ ਤੋਂ ਕੈਨੇਡਾ ਆਉਣ ਵਾਲੇ ਵਿਜ਼ਟਰਾਂ, ਵਰਕਰਾਂ ਅਤੇ ਵਿਦਿਆਰਥੀਆਂ ਦੀਆਂ ਕਈ ਕਿਸਮਾਂ ਦੀਆਂ ਅਰਜ਼ੀਆਂ
Read more

ਅਮਰੀਕੀ ਰਾਸ਼ਟਰਪਤੀ ਦੀ ਅਹੁਦੇ ਦੀ ਉਹ ਤਾਕਤ, ਜਿਸ ਜ਼ਰੀਏ ਜੋਅ ਬਾਇਡਨ ਨੇ ਆਪਣੇ ਪੁੱਤ ਦੇ ਅਪਰਾਧ ਮੁਆਫ਼ ਕੀਤੇ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਪੁੱਤ ਹੰਟਰ ਬਾਇਡਨ ਨੂੰ ਪ੍ਰੈਜ਼ੀਡੈਂਸ਼ੀਅਲ ਪਾਰਡਨ ਯਾਨੀ ਰਾਸ਼ਟਰਪਤੀ ਦੀ ਮੁਆਫ਼ੀ ਦੇ ਦਿੱਤੀ ਹੈ। ਹੰਟਰ ਦੋ ਅਪਰਾਧਿਕ ਮਾਮਲਿਆਂ ਵਿੱਚ ਸਜ਼ਾ
Read more

ਅਮਰੀਕਾ ‘ਚ ₹4.5 ਲੱਖ ‘ਚ ਕਰੋ ਮਾਸਟਰਸ ਡਿਗਰੀ ! ਭਾਰਤੀ ਵਿਦਿਆਰਥੀਆਂ ਲਈ ਇਹ ਹਨ US ਦੀਆਂ 10 ਸਭ ਤੋਂ ਸਸਤੀਆਂ ਯੂਨੀਵਰਸਿਟੀਆਂ…

ਹਰ ਸਾਲ ਦੁਨੀਆ ਭਰ ਤੋਂ 1 ਮਿਲੀਅਨ ਤੋਂ ਵੱਧ ਵਿਦਿਆਰਥੀ ਪੜ੍ਹਾਈ ਕਰਨ ਲਈ ਅਮਰੀਕਾ ਆਉਂਦੇ ਹਨ। ਇਕੱਲੇ 2023 ਵਿੱਚ ਭਾਰਤ ਤੋਂ ਤਿੰਨ ਲੱਖ ਤੋਂ ਵੱਧ
Read more

ਵਿਦੇਸ਼ੀ ਵਿਦਿਆਰਥੀਆਂ ਨੂੰ 20 ਜਨਵਰੀ ਤੋਂ ਪਹਿਲਾਂ ਅਮਰੀਕਾ ਛੱਡਣ ਦੀ ਸਲਾਹ

ਅਮਰੀਕਾ ਦੇ ਉੱਚ ਸਿੱਖਿਆ ਸੰਸਥਾਵਾਂ ਨੇ ਵਿਦੇਸ਼ੀ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ 20 ਜਨਵਰੀ ਤੋਂ ਪਹਿਲਾਂ ਸਰਦੀਆਂ ਦੀਆਂ ਛੁੱਟੀਆਂ ਤੋਂ ਵਾਪਸ ਪਰਤਣ ਦੀ ਸਲਾਹ ਦਿੱਤੀ ਹੈ।
Read more

ਭਾਰਤ ਫਿਰ ਤੋਂ ਸੰਯੁਕਤ ਰਾਸ਼ਟਰ ਸ਼ਾਂਤੀ ਰਖਿਆ ਕਮਿਸ਼ਨ ਦਾ ਮੈਂਬਰ ਬਣਿਆ

ਨਿਊਯਾਰਕ – ਭਾਰਤ ਨੂੰ 2025-2026 ਲਈ ਸੰਯੁਕਤ ਰਾਸਟਰ ਸ਼ਾਂਤੀ ਸੁਰੱਖਿਆ ਕਮਿਸਨ ਦੇ ਮੈਂਬਰ ਵਜੋਂ ਮੁੜ ਚੁਣਿਆ ਗਿਆ ਹੈ। ਕਮਿਸਨ ਵਿਚ ਭਾਰਤ ਦਾ ਮੌਜੂਦਾ ਕਾਰਜਕਾਲ 31
Read more