ਜੇ ਹਮਾਸ ਨੇ ਹਥਿਆਰ ਨਹੀਂ ਛੱਡੇ ਤਾਂ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇਗਾ: ਅਮਰੀਕਨ ਉਪ-ਰਾਸ਼ਟਰਪਤੀ ਵੈਂਸ
“ਅਮਰੀਕੀ ਰਾਸ਼ਟਰਪਤੀ ਟਰੰਪ ਦੀ ਯੋਜਨਾ ਦੇ ਅਨੁਸਾਰ ਇਜ਼ਰਾਈਲ ਅਤੇ ਹਮਾਸ ਵਿਚਕਾਰ ਜੰਗਬੰਦੀ ਦਾ ਪਹਿਲਾ ਪੜਾਅ ਅਤੇ ਬੰਧਕਾਂ ਅਤੇ ਕੈਦੀਆਂ ਦੀ ਰਿਹਾਈ ਪੂਰੀ ਹੋ ਗਈ ਹੈ।
Read more