News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ, ਚੀਮਾ ਅਤੇ ਮੀਤ ਹੇਅਰ ਵੱਲੋਂ ਕਾਲਜਾਂ ਦੀਆਂ ਗੈਸਟ ਫੈਕਲਟੀ ਯੂਨੀਅਨਾਂ ਨੂੰ ਭਰੋਸਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀਆਂ ਅਸਪਸ਼ਟ ਨੀਤੀਆਂ ਦੇ ਨਤੀਜੇ ਭੁਗਤ ਰਹੇ ਨੌਜਵਾਨਾਂ ਨੂੰ ਹਰ ਸੰਭਵ
Read more

ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਜੰਗਲੀ ਜੀਵਾਂ ਦੀ ਸੰਭਾਲ ਜ਼ਰੂਰੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ – ਵਾਤਾਵਰਣ ਦੇ ਸੰਤੁਲਨ ਨੂੰ ਬਣਾਈ ਰੱਖਣ ਲਈ ਜੰਗਲੀ ਜੀਵਾਂ ਦੀ ਸੰਭਾਲ ਜ਼ਰੂਰੀ ਹੈ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ
Read more

ਘੱਟ ਗਿਣਤੀ ਦਾ ਦਰਜਾ ਰਾਸ਼ਟਰੀ ਪੱਧਰ ‘ਤੇ ਨਿਰਧਾਰਤ ਕਰਨ ਦੀ ਲੋੜ: ਕੈਪਟਨ ਅਮਰਿੰਦਰ

ਚੰਡੀਗੜ੍ਹ –  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ ‘ਤੇ ਨਹੀਂ ਸਗੋਂ ਕੌਮੀ ਪੱਧਰ ‘ਤੇ
Read more

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਸੂਬੇ ਦੇ ਪਹਿਲੇ ਪੈਟਰੋਲ ਪੰਪ ਦੀ ਸ਼ੁਰੂਆਤ

ਰੂਪਨਗਰ – ਅੱਜ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਦੇ ਜੇਲ੍ਹ ਪ੍ਰਬੰਧ ਵਿਚ ਬਹੁਤ ਵੱਡਾ ਬਦਲਾਅ ਆਇਆ ਹੈ ਤੇ ਜੇਲ੍ਹਾਂ ਨੂੰ ਅਸਲ ਵਿਚ ਸੁਧਾਰ ਘਰ ਬਣਾਉਣ ਦੇ
Read more

ਮੁੱਖ ਮੰਤਰੀ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਵਿਸਥਾਰ ਲਈ ਪੂਰਨ ਸਹਿਯੋਗ ਦਾ ਭਰੋਸਾ

ਤਲਵੰਡੀ ਸਾਬੋ (ਬਠਿੰਡਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਦੇ ਪ੍ਰਬੰਧਕਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਵਿਸਥਾਰ
Read more

ਅਪੇਕਸ਼ਾ ਫਰਨਾਂਡੀਜ਼ ਫਾਈਨਲ ‘ਚ ਪੁੱਜਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ

ਨਵੀਂ ਦਿੱਲੀ – ਅਪੇਕਸ਼ਾ ਫਰਨਾਂਡੀਜ਼ ਵਿਸ਼ਵ ਜੂਨੀਅਰ ਤੈਰਾਕੀ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਪੁੱਜਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ਗਈ। ਉਹ ਪੇਰੂ ਦੇ ਲੀਮਾ ਵਿਚ
Read more

ਜੈਸ਼ੰਕਰ ਨੇ ਉਜ਼ਬੇਕਿਸਤਾਨ ਨੂੰ ਉਸ ਦੇ 31ਵੇਂ ਸੁਤੰਤਰਤਾ ਦਿਵਸ ‘ਤੇ ਵਧਾਈ ਦਿੱਤੀ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵੀਰਵਾਰ ਨੂੰ ਉਜ਼ਬੇਕਿਸਤਾਨ ਨੂੰ ਇਸ ਦੇ 31ਵੇਂ ਸੁਤੰਤਰਤਾ ਦਿਵਸ ‘ਤੇ ਵਧਾਈ ਦਿੱਤੀ। ਕਾਰਜਕਾਰੀ ਵਿੱਤ ਮੰਤਰੀ ਵਲਾਦੀਮੀਰ ਨੋਰੋਵ,
Read more

ਭਾਰਤ ਸਰਕਾਰ ਦਾ ਵੱਡਾ ਫੈਸਲਾ, ਸਵਦੇਸ਼ੀ ਲੜਾਕੂ ਜਹਾਜ਼ ਤੇਜਸ ਹਵਾਈ ਸੈਨਾ ‘ਚ ਮਿਰਾਜ ਤੇ ਜੈਗੁਆਰ ਦੀ ਥਾਂ ਲੈਣਗੇ, ਰਾਫੇਲ ਨੂੰ ਦੇਵੇਗੀ ਟੱਕਰ

ਨਵੀਂ ਦਿੱਲੀ – ਸਵਦੇਸ਼ੀ ਲੜਾਕੂ ਜਹਾਜ਼ ਤੇਜਸ (LCA ਮਾਰਕ 2) ਦੀ ਸਫਲਤਾ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸੁਰੱਖਿਆ ਬਾਰੇ ਕੈਬਨਿਟ ਕਮੇਟੀ
Read more

ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਵਿਖੇ ਮਹਾਨ ਕੀਰਤਨ ਸਮਾਗਮ ਕਰਾਇਆ

ਬਟਾਲਾ – ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ
Read more

ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਹੋਈ ਘਰੇਲੂ ਹਿੰਸਾ ਦੀ ਸ਼ਿਕਾਰ, ਪਤੀ ਨੇ ਮਾਰਿਆ ਥੱਪੜ, ਮੁੱਖ ਮੰਤਰੀ ਦੇ ਤਲਵੰਡੀ ਦੌਰੇ ਤੋਂ ਇਕ ਦਿਨ ਪਹਿਲਾਂ ਵੀਡੀਓ ਹੋਈ ਵਾਇਰਲ

ਬਠਿੰਡਾ : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੇ ਉਸ ਦੇ ਪਤੀ ਸੁਖਰਾਜ ਸਿੰਘ ਵੱਲੋਂ ਥੱਪੜ ਮਾਰਨ ਦੀ ਵੀਡੀਓ ਤੇਜ਼ੀ
Read more