ਨਸ਼ਿਆਂ ਵਿਰੁੱਧ ਜੰਗ: ਇੱਕ ਹਫਤੇ ਵਿੱਚ 11.73 ਕਿਲੋ ਹੈਰੋਇਨ, 20 ਕਿਲੋ ਅਫੀਮ, 9 ਕਿਲੋ ਗਾਂਜਾ, 20.07 ਲੱਖ ਰੁਪਏ ਡਰੱਗ ਮਨੀ ਸਮੇਤ 327 ਨਸ਼ਾ ਤਸਕਰ/ਸਪਲਾਇਰ ਕੀਤੇ ਕਾਬੂ
ਚੰਡੀਗੜ – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫਤੇ ਵਿੱਚ ਨਾਰਕੋਟਿਕ ਡਰੱਗਜ ਐਂਡ
Read more