ਮੁੱਖ ਮੰਤਰੀ ਵੱਲੋਂ ਪੀ.ਆਈ.ਐਮ.ਐਸ. ਵਿੱਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖਾਮੀਆਂ ਦੀ ਜਾਂਚ ਦੇ ਹੁਕਮ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ (ਪੀ.ਆਈ.ਐਮ.ਐਸ) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖੁਰਦ-ਬੁਰਦ ਕਰਨ ਦੇ ਨਾਲ–ਨਾਲ ਉਨਾਂ ਹੋਰ
Read more