ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ
ਚੰਡੀਗੜ – ਪੰਜਾਬ ਨੂੰ ਆਲਮੀ ਨਕਸ਼ੇ ’ਤੇ ਲਿਆਉਣ, ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਕੌਮਾਂਤਰੀ ਪੱਧਰ ਦੇ
Read more