ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲਾ ਜੰਗਲਾਤ ਅਫ਼ਸਰ ਅਤੇ ਠੇਕੇਦਾਰ 2,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਿਲਾ ਜੰਗਲਾਤ ਅਫ਼ਸਰ ਐਸ.ਏ.ਐਸ. ਨਗਰ ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ਼ ਹੈਮੀ ਨੂੰ ਡਬਲਯੂ.ਡਬਲਯੂ.ਆਈ.ਸੀ.ਐਸ. ਅਸਟੇਟ ਪ੍ਰਾਈਵੇਟ ਲਿਮਟਿਡ ਕੰਪਨੀ, ਪਿੰਡ ਮਸੌਲ ਅਤੇ ਟਾਂਡਾ, ਜ਼ਿਲਾ ਐਸਏਐਸ ਨਗਰ ਦੇ ਮਾਲਕ
Read more