ਸਮਾਜ ਵਿੱਚੋ ਭਿ੍ਰਸ਼ਟਾਚਾਰ, ਨਸ਼ਾਖੋਰੀ, ਕੰਨਿਆ ਭਰੂਣ ਹੱਤਿਆ ਅਤੇ ਅਨਪੜਤਾ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਹਰਜੋਤ ਸਿੰਘ ਬੈਂਸ
ਲੁਧਿਆਣਾ – ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਜੇਲਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ
Read more