ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ
ਚੰਡੀਗੜ – ਪੰਜਾਬ ਦੇ ਸਮੂਹ ਡਿੱਪੂ ਹੋਲਡਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਵਿਭਾਗ ਵੱਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ
Read more