ਜੰਮੂ-ਕਸ਼ਮੀਰ ਦੀ ਹੱਦਬੰਦੀ ‘ਤੇ ਭੜਕਿਆ ਪਾਕਿਸਤਾਨ, ਕਿਹਾ ਮੁਸਲਮਾਨਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼
ਇਸਲਾਮਾਬਾਦ – ਪਾਕਿਸਤਾਨ ਨੇ ਜੰਮੂ-ਕਸ਼ਮੀਰ ‘ਚ ਭਾਰਤ ਦੀ ਹੱਦਬੰਦੀ ‘ਤੇ ਨਾਰਾਜ਼ਗੀ ਜਤਾਈ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਇੰਚਾਰਜ ਰਾਜਦੂਤ ਨੂੰ ਤਲਬ ਕੀਤਾ ਹੈ
Read more