News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

ਮੁੱਖ ਮੰਤਰੀ ਵੱਲੋਂ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਦਾ ਐਲਾਨ

ਚੰਡੀਗੜ – ਪੰਜਾਬ ਵਿਚ ਖੇਤੀ ਵੰਨ-ਸੁਵੰਨਤਾ ਨੂੰ ਵੱਡੀ ਪੱਧਰ ਉਤੇ ਹੁਲਾਰਾ ਦੇਣ ਅਤੇ ਬਹੁਮੁੱਲੇ ਕੁਦਰਤੀ ਸਰੋਤ ਪਾਣੀ ਦੀ ਵੱਧ ਤੋਂ ਵੱਧ ਬੱਚਤ ਕਰਨ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ
Read more

ਚੌਹਾਲ ਨੇਚਰ ਅਵੇਅਰਨੈਸ ਕੈਂਪ ਦੀ ਸਥਾਪਤੀ ਨਾਲ ਖਿੱਤਾ ਦੁਨੀਆਂ ਦੇ ਨਕਸ਼ੇ ਉੱਤੇ ਉੱਭਰੇਗਾ: ਲਾਲ ਚੰਦ ਕਟਾਰੂਚੱਕ

ਹੁਸ਼ਿਆਰਪੁਰ – ‘‘ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਈਕੋ ਟੂਰਿਜ਼ਮ ਬਹੁਤ ਵੱਡੀ ਭੂਮਿਕਾ ਨਿਭਾਉਣ ਦੀ ਸਮਰੱਥਾ ਰੱਖਦਾ ਹੈ ਅਤੇ ਰੋਜ਼ਗਾਰ ਸਿਰਜਣ ਵਿੱਚ ਵੀ ਈਕੋ ਟੂਰਿਜ਼ਮ ਦਾ ਅਹਿਮ ਕਿਰਦਾਰ ਹੈ।’’ ਇਹ ਵਿਚਾਰ
Read more

ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦਾ ਅਕਸ ਖ਼ਰਾਬ ਕਰਨ ਦੀਆਂ ਕੋਝੀਆਂ ਹਰਕਤਾਂ ਦੀ ਕਰੜੀ ਨਿਖੇਧੀ

ਚੰਡੀਗੜ੍ਹ – ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਤੁਰਕੀ ਵਿੱਚ ਸਾਲ 2020 ‘ਚ ਬਣੀ ਪੁਰਾਣੀ ਵੀਡੀਉ ਰਾਹੀਂ ਵੇਕਰਾ ਦਾ ਅਕਸ
Read more

ਭਾਜਪਾ ਦੇ ਬੁਲਾਰੇ ਦੀ ਪੰਜਾਬ ਪੁਲਿਸ ਵਲੋਂ ਗ੍ਰਿਫਤਾਰੀ ‘ਤੇ ਹਾਈ-ਵੋਲਟੇਜ਼ ਸਿਆਸੀ ਡਰਾਮਾ !

ਨਵੀਂ ਦਿੱਲੀ – ‘ਆਪ’ ਦੀ ਪੰਜਾਬ ਦੇ ਵਿੱਚ ਨਵੀਂ ਬਣੀ ਸਰਕਾਰ ਦੇ ਵਲੋਂ ਪੰਜਾਬ ਪੁਲਿਸ ਦੀ ਵਰਤੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਸਬਕ ਸਿਖਾਉਣ ਦੇ ਲਈ
Read more

ਫਿਰੋਜ਼ਪੁਰ ‘ਚ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਦੇ 2 ਹੋਰ ਕਾਰਕੁਨ ਕਾਬੂ

ਫਿਰੋਜਪੁਰ – ਪਾਕਿਸਤਾਨ ਅਧਾਰਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਰਿੰਦਾ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ
Read more

ਹਾਊਸਿੰਗ ਕੀਮਤਾਂ ‘ਚ ਗਿਰਾਵਟ ਦੇ ਬਾਵਜੂਦ ਘਰ ਖ੍ਰੀਦਣਾ ਆਮ ਲੋਕਾਂ ਦੀ ਪਹੁੰਚ ਤੋਂ ਦੂਰ !

ਮੈਲਬੌਰਨ – ਆਸਟ੍ਰੇਲੀਆ ਦੇ ਸਿਡਨੀ ਅਤੇ ਮੈਲਬੌਰਨ ਵਰਗੇ ਵੱਡੇ ਸ਼ਹਿਰ, ਜਿੱਥੇ ਕਿ ਘਰ ਖਰੀਦਣਾ ਹਰੇਕ ਦੇ ਵੱਸ ਦੀ ਗੱਲ ਨਹੀਂ ਹੈ, ਪਰ ਹਾਲ ਹੀ ਵਿਚ
Read more

ਡਿਸਕਸ ਥਰੋਅਰ ਕਮਲਪ੍ਰੀਤ ਕੌਰ ਡੋਪ ਟੈਸਟ ‘ਚ ਫੇਲ੍ਹ, ਵਿਸ਼ਵ ਅਥਲੈਟਿਕਸ ਨੇ ਕੀਤਾ ਸਸਪੈਂਡ

ਨਵੀਂ ਦਿੱਲੀ – ਚੋਟੀ ਦੀ ਭਾਰਤੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੂੰ ਪਾਬੰਦੀਸ਼ੁਦਾ ਸਟੀਰੌਇਡ ਟੈਸਟ ਲਈ ਸਕਾਰਾਤਮਕ ਟੈਸਟ ਕਰਨ ਤੋਂ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ (AIU) ਨੇ
Read more

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਹੁਨਰ ਮੁਕਾਬਲਿਆਂ ਦੇ 142 ਜੇਤੂਆਂ ਦਾ ਸਨਮਾਨ

ਚੰਡੀਗੜ – ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਵੱਲੋਂ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਰਾਜ ਹੁਨਰ ਮੁਕਾਬਲਿਆਂ ਦੇ 142 ਜੇਤੂਆਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ
Read more

ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਵਾਸੀਆਂ ਦਾ ਸਹਿਯੋਗ ਮੰਗਿਆ

ਲੁਧਿਆਣਾ  – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਤੋਂ
Read more

ਇਸਰੋ ਨੇ ਸ਼ੁੱਕਰ ਗ੍ਰਹਿ ’ਤੇ ਮਿਸ਼ਨ ਭੇਜਣ ਦੀ ਬਣਾਈ ਯੋਜਨਾ,ਦਸੰਬਰ 2024 ਦਾ ਰੱਖਿਆ ਗਿਆ ਹੈ ਟੀਚਾ

ਨਵੀਂ ਦਿੱਲੀ – ਚੰਦਰਮਾ ਤੇ ਮੰਗਲ ’ਤੇ ਮਿਸ਼ਨ ਭੇਜਣ ਤੋਂ ਬਾਅਦ ਭਾਰਤੀ ਪੁਲਾਡ਼ ਖੋਜ ਸੰਗਠਨ (ਇਸਰੋ) ਹੁਣ ਸ਼ੁੱਕਰ ਦੇ ਪੰਧ ਵਿਚ ਭੇਜਣ ਲਈ ਇਕ ਪੁਲਾਡ਼
Read more