News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

ਬਲਯੂ.ਐੱਫ.ਪੀ. ਅਫ਼ਗਾਨਿਸਤਾਨ ਨੂੰ ਸਪਲਾਈ ਕੀਤੀ ਕਣਕ ਨਾਲ “ਬਹੁਤ ਜ਼ਿਆਦਾ ਸੰਤੁਸ਼ਟ“

ਚੰਡੀਗੜ – ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐੱਫ.ਪੀ.) ਵੱਲੋਂ ਪੰਜਾਬ ਵਿੱਚ ਕਣਕ ਦੇ ਭੰਡਾਰਨ ਲਈ ਅਪਣਾਈਆਂ ਜਾ ਰਹੀਆਂ ਸਾਂਭ ਸੰਭਾਲ ਸਬੰਧੀ ਤਕਨੀਕਾਂ ਦੀ ਸ਼ਲਾਘਾ ਕੀਤੀ ਗਈ ਹੈ। ਇਸ ਸਾਲ ਫ਼ਰਵਰੀ-ਮਾਰਚ ਵਿੱਚ ਅਫ਼ਗਾਨਿਸਤਾਨ ਵਿੱਚ
Read more

ਆਸਟ੍ਰੇਲੀਅਨ ਹਾਈ ਕਮਿਸ਼ਨਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ – ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰਲ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀ ਤਰਜ ‘ਤੇ ਪੰਜਾਬ ਨਾਲ ਖਾਸ ਤੌਰ ‘ਤੇ ਖੇਤੀਬਾੜੀ ਅਤੇ ਹੁਨਰ ਵਿਕਾਸ ਦੇ ਖੇਤਰ ਵਿਚ ਸਹਿਯੋਗ ਕਰਨ ਲਈ ਡੂੰਘੀ ਦਿਲਚਸਪੀ
Read more

ਸਚਿਨ ਸ਼ਰਮਾ ਵਲੋਂ ਬੇਸਹਾਰਾ ਗਾਵਾਂ ਦੀ ਸਾਂਭ-ਸੰਭਾਲ ਲਈ ਜੰਗਲਾਂ ਵਿੱਚ ਸੈਡ ਬਣਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ –  ਪੰਜਾਬ ਰਾਜ ਗਊਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਬੇਸਹਾਰਾ ਗਾਵਾਂ ਦੀ ਸਾਂਭ-ਸੰਭਾਲ ਲਈ ਜੰਗਲਾਂ ਵਿੱਚ ਸੈਡ ਬਣਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਕੇ  ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਆਮ ਵੇਖਣ ਵਿਚ ਆਇਆ ਹੈ
Read more

ਪੰਚਾਇਤੀ ਜ਼ਮੀਨਾ ਦੀ ਬੋਲੀ ਵਿਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ

ਚੰਡੀਗੜ – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੱਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ
Read more

ਟਾਟਾ ਟੈਕਨਾਲੋਜਿਜ ਹੁਨਰਮੰਦ ਮਨੁੱਖੀ ਸ਼ਕਤੀ ਲਈ ਈਵੀ ਈਕੋਸਿਸਟਮ ਸੈਂਟਰ ਸਥਾਪਤ ਕਰੇਗਾ

ਚੰਡੀਗੜ – ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਉਦੇਸ਼ ਨਾਲ ਟਾਟਾ ਟੈਕਨਾਲੋਜਿਜ਼ (ਟੀਟੀਐਲ) ਗਲੋਬਲ ਉਦਯੋਗਿਕ ਭਾਈਵਾਲਾਂ
Read more

ਮੁੰਬਈ ‘ਚ ਅਜ਼ਾਨ ਤੋਂ ਬਾਅਦ ਲਾਊਡਸਪੀਕਰ ‘ਤੇ ਵਜਾਈ ਹਨੂਮਾਨ ਚਾਲੀਸਾ, ਰਾਜ ਠਾਕਰੇ ਦੇ ਘਰ ‘ਤੇ ਸਖ਼ਤ ਸੁਰੱਖਿਆ

ਮੁੰਬਈ – ਮਹਾਰਾਸ਼ਟਰ ‘ਚ ਲਾਊਡਸਪੀਕਰ ‘ਤੇ ਅਜ਼ਾਨ ਦਾ ਮੁੱਦਾ ਲਗਾਤਾਰ ਗਰਮ ਰਿਹਾ ਹੈ। ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਨੇਤਾ ਰਾਜ ਠਾਕਰੇ ਦਾ ਅਲਟੀਮੇਟਮ ਖਤਮ ਹੋਣ ਤੋਂ
Read more

ਦੱਖਣੀ ਦਿੱਲੀ ’ਚ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਸ਼ੁਰੂ, ਓਖਲਾ ਤੇ ਸ਼ਾਹੀਨ ਬਾਗ ‘’ਚ ਕਦੋਂ ਚੱਲੇਗਾ ਬੁਲਡੋਜ਼ਰ!

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ’ਚ ਕਬਜ਼ਿਆਂ ਤੇ ਨਜਾਇਜ਼ ਉਸਾਰੀਆਂ ਖ਼ਿਲਾਫ਼ ਬੁਲਡੋਜ਼ਰ ਲਗਾਤਾਰ ਚੱਲ ਰਿਹਾ ਹੈ। ਉੱਤਰੀ ਅਤੇ ਪੂਰਬੀ ਦਿੱਲੀ ਨਗਰ ਨਿਗਮ ਤੋਂ
Read more

ਦਿੱਲੀ, ਪੰਜਾਬ ਸਮੇਤ ਕਈ ਸੂਬਿਆਂ ‘ਚ ਮੀਂਹ; ਪਹਾੜਾਂ ਦਾ ਮੌਸਮ ਵੀ ਬਦਲਿਆ

ਨਵੀਂ ਦਿੱਲੀ – ਅੱਜ ਦਿੱਲੀ, ਪੰਜਾਬ, ਕਰਨਾਟਕ ਅਤੇ ਚੰਡੀਗੜ੍ਹ ਵਿੱਚ ਮੌਸਮ ਸੁਹਾਵਣਾ ਰਿਹਾ। ਮੌਸਮ ਵਿਭਾਗ ਨੇ ਅੱਜ ਬਿਹਾਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਉੜੀਸਾ, ਛੱਤੀਸਗੜ੍ਹ, ਪੱਛਮੀ ਉੱਤਰ
Read more

ਗੁਰੂ ਕੀ ਬਾਣੀ ਨਾਲ ਛੇੜ-ਛਾੜ ਕਰਨ ਵਾਲੇ ਨੂੰ ਸੋਚਣਾ ਚਾਹੀਦਾ ਹੈ ਕਿ ਕਿਸੇ ਨੇ ਬਖਸ਼ਣਾ ਨਹੀਂ : ਪ੍ਰਧਾਨ ਧਾਮੀ

ਸ੍ਰੀ ਮੁਕਤਸਰ ਸਾਹਿਬ – ਬੀਤੇ ਦਿਨੀਂ ਇੱਕ ਵਿਅਕਤੀ ਵੱਲੋਂ ਪਵਿੱਤਰ ਗੁਰਬਾਣੀ ਨਾਲ ਛੇੜਛਾੜ ਕੀਤੀ ਗਈ, ਉਸ ਵਿੱਚ ਸਮੁੱਚਾ ਸਿੱਖ ਪੰਥ ਬੜੇ ਲੰਮੇ ਸਮੇਂ ਬਾਅਦ ਇੱਕ
Read more