*ਪੰਜਾਬ ਰਾਜ ਵਿੱਚ ਵਣਾਂ ਅਤੇ ਰੁੱਖਾਂ ਹੇਠ ਧਰਤੀ ਦਾ ਰਕਬਾ ਸਾਲ 2030 ਤੱਕ ਰਾਜ ਦੇ ਕੁੱਲ ਰਕਬੇ ਦਾ 7.5% ਕਰਨ ਦਾ ਟੀਚਾ :ਲਾਲ ਚੰਦ ਕਟਾਰੂਚੱਕ*
ਚੰਡੀਗਡ਼੍ਹ – ਸ੍ਰੀਮਾਨ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ, ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਵਣ ਭਵਨ ਮੋਹਾਲੀ ਵਿਖੇ ਵਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
Read more