News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

ਨਿਊਜ਼ੀਲੈਂਡ ‘ਚ ਦੋ ਹੋਰ ਪੰਜਾਬੀ ਕੁੜੀਆਂ ਬਣੀਆਂ ਯੂਥ ਪਾਰਲੀਮੈਂਟ ਮੈਂਬਰ

ਆਕਲੈਂਡ – ਨਿਊਜ਼ੀਲੈਂਡ `ਚ 53ਵੀਂ ਪਾਰਲੀਮੈਂਟ ਦੀ 10ਵੀਂ ਯੂਥ ਪਾਰਲੀਮੈਂਟ ਵਾਸਤੇ ਦੋ ਹੋਰ ਪੰਜਾਬੀ ਕੁੜੀਆਂ ਨੂੰ ਯੂਥ ਪਾਰਲੀਮੈਂਟ ਮੈਂਬਰ ਬਣ ਗਈਆਂ ਹਨ। ਗਿਸਬੌਰਨ ਤੋਂ ਸੁਮੀਤਾ
Read more

ਅਮਰੀਕਾ ਦੀ ਮਿਆਂਮਾਰ ’ਤੇ ਪਾਬੰਦੀ ਲਗਾਉਣ ਦੀ ਤਿਆਰੀ : ਬਲਿੰਕਨ

ਕੁਆਲਾਲੰਪੁਰ – ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਬਾਇਡਨ ਪ੍ਰਸ਼ਾਸਨ ਮਿਆਂਮਾਰ ’ਚ ਫ਼ੌਜੀ ਸ਼ਾਸਕਾਂ ’ਤੇ ਲੋਕਤੰਤਰ ਦੀ ਬਹਾਲੀ ਦਾ ਦਬਾਅ ਪਾਉਣ ਲਈ ਸਖ਼ਤ
Read more

ਖੇਡ ਮੰਤਰੀ ਨੇ ਖਿਡਾਰੀਆਂ ਤੇ ਕੋਚਾਂ ਨੂੰ 11.80 ਕਰੋੜ ਰੁਪਏ ਦੀ ਰਾਸ਼ੀ ਵੰਡੀ

ਚੰਡੀਗੜ੍ਹ – ਕੌਮੀ ਬਜਟ ਦਾ 10 ਤੋਂ 15 ਫੀਸਦੀ ਨੌਜਵਾਨਾਂ ਖ਼ਾਸ ਤੌਰ ਉਤੇ ਖਿਡਾਰੀਆਂ ਉਪਰ ਖਰਚਣ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ
Read more

ਕੇਜਰੀਵਾਲ ਦੀ ਤਿਰੰਗਾ ਯਾਤਰਾ, ਬਾਦਲ ਦੇ ਗੰਭੀਰ ਦੋਸ਼ ਤਾਂ ਕਾਂਗਰਸ ਦੀ ਅਹਿਮ ਬੈਠਕ

ਚੰਡੀਗੜ੍ਹ – ਪੰਜਾਬ ਵਿਚ ਚੁਣਾਵੀ ਅਖਾੜਾ   ਪੂਰੀ ਤਰ੍ਹਾਂ ਨਾਲ ਤਿਆਰ ਚੁੱਕਾ ਹੈ। ਸੂਬੇ ਦੇ ਕਈ ਹਿੱਸਿਆਂ ਵਿਚ ਸਿਆਸੀ ਦਲਾਂ   ਦੀਆਂ ਰੈਲੀਆਂ ਜਾਰੀ ਹਨ। ਇਕ ਪਾਸੇ
Read more

ਬੀਐੱਸਐੱਫ ਦੇ ਅਧਿਕਾਰ ਖੇਤਰ ਸਬੰਧੀ ਕੇਂਦਰ ਜਮ੍ਹਾਂ ਕਰਵਾਏ ਹਲਫਨਾਮਾ, ਕਲਕੱਤਾ ਹਾਈਕੋਰਟ ਨੇ ਦਿੱਤਾ ਨਿਰਦੇਸ਼

ਕੋਲਕਾਤਾ – ਸਰਹੱਦੀ ਸੁਰੱਖਿਆ ਬਲ (ਬੀਐੱਸਐੱਫ) ਦਾ ਅਧਿਕਾਰ ਖੇਤਰ ਵਧਾਏ ਜਾਣ ਸਬੰਧੀ ਕਲਕੱਤਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫਨਾਮਾ ਜਮ੍ਹਾਂ ਕਰਵਾਉਣ ਲਈ ਕਿਹਾ ਹੈ।
Read more

ਭਾਰਤ ਨੇ ਬੰਗਲਾਦੇਸ਼ ਨੂੰ ਦਰੜਿਆ, ਦਿਲਪ੍ਰਰੀਤ ਸਿੰਘ ਨੇ ਸ਼ਾਨਦਾਰ ਹੈਟਿ੍ਕ ਲਾ ਕੇ ਟੀਮ ਨੂੰ ਦਿਵਾਈ ਜਿੱਤ

ਢਾਕਾ – ਸਟ੍ਰਾਈਕਰ ਦਿਲਪ੍ਰਰੀਤ ਸਿੰਘ ਦੀ ਹੈਟਿ੍ਕ ਨਾਲ ਪਿਛਲੀ ਵਾਰ ਦੀ ਜੇਤੂ ਤੇ ਟੋਕੀਓ ਓਲੰਪਿਕ ਦੀ ਕਾਂਸੇ ਦਾ ਮੈਡਲ ਜੇਤੂ ਭਾਰਤੀ ਟੀਮ ਨੇ ਬੁੱਧਵਾਰ ਨੂੰ
Read more

ਨੇਪਾਲੀ ਕਾਂਗਰਸ ਨੇ ਪ੍ਰਧਾਨ ਮੰਤਰੀ ਦੇਓਬਾ ਨੂੰ ਮੁੜ ਚੁਣਿਆ ਪਾਰਟੀ ਦਾ ਪ੍ਰਧਾਨ

ਕਾਠਮੰਡੂ – ਨੇਪਾਲ ਦੀ ਸਭ ਤੋਂ ਵੱਡੀ ਲੋਕਤੰਤਰੀ ਪਾਰਟੀ ਨੇਪਾਲੀ ਕਾਂਗਰਸ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਓਬਾ ਨੂੰ ਪਾਰਟੀ ਦਾ
Read more

ਅਮਰੀਕੀਆਂ ਨਾਲ ਧੋਖਾਧੜੀ ’ਚ ਦੋ ਭਾਰਤੀਆਂ ਨੂੰ ਜੇਲ੍ਹ, ਕਰੀਬ ਸਾਢੇ 4 ਕਰੋੜ ਰੁਪਏ ਦਾ ਹੈ ਮਾਮਲਾ

ਵਾਸ਼ਿੰਗਟਨ – ਅਮਰੀਕਾ ਦੀ ਇਕ ਅਦਾਲਤ ਨੇ ਅਮਰੀਕੀ ਬਜ਼ੁਰਗਾਂ ਨਾਲ ਧੋਖਾਧੜੀ ਕਰਨ ਦੇ ਇਕ ਮਾਮਲੇ ’ਚ ਦੋ ਭਾਰਤੀਆਂ ਨੂੰ 27 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ
Read more