News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

ਟੈਕ-ਈਰਾ ਕੰਪਿਊਟਰ ਸੋਸਾਇਟੀ ਵੱਲੋਂ 2 ਦਿਨਾਂ ਸਪੋਰਟਸ ਮੀਟ-2025 ਕਰਵਾਈ

ਅੰਮ੍ਰਿਤਸਰ – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਦੀ ਟੈਕ-ਈਰਾ ਕੰਪਿਊਟਰ ਸੋਸਾਇਟੀ ਵੱਲੋਂ 2 ਦਿਨਾਂ ਦੀ ਸਪੋਰਟਸ ਮੀਟ-2025 ਕਰਵਾਈ। ਕਾਲਜ ਦੇ ਕਾਰਜਕਾਰੀ
Read more

ਅਮਰੀਕਾ ਵਲੋਂ ਕਿੰਨੇ ਹੋਰ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ !

295 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ। ਭਾਰਤ ਸਰਕਾਰ ਨੇ ਇਹ ਜਾਣਕਾਰੀ ਪਾਰਲੀਮੈਂਟ ਵਿੱਚ ਦਿੱਤੀ ਹੈ।
Read more

‘ਕਲੀਨ ਸਵੀਪ’ ਯੋਜਨਾ ਦੇ ਤਹਿਤ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਹਟਾਇਆ ਗਿਆ !

ਖਨੌਰੀ ਸਰਹੱਦ ਤੋਂ ਕਿਸਾਨਾਂ ਨੂੰ ਹਟਾਉਣ ਦੀ ਯੋਜਨਾ ‘ਕਲੀਨ ਸਵੀਪ’ ਦੇ ਤਹਿਤ ਬਣਾਈ ਗਈ ਸੀ। ਖਨੌਰੀ ਸਰਹੱਦ ਤੋਂ ਕਿਸਾਨਾਂ ਨੂੰ ਹਟਾਉਣ ਦੀ ਕਾਰਵਾਈ ਬੁੱਧਵਾਰ ਰਾਤ
Read more

ਨਰਿੰਦਰ ਕੌਰ ਭਰਾਜ ਨੇ 33.85 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ !

ਸੰਗਰੂਰ, (ਦਲਜੀਤ ਕੌਰ) – ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਦੇ ਅਪਗਰੇਡੇਸ਼ਨ ਅਤੇ ਕਾਲਜ
Read more

ਪੰਜਾਬ ਸਰਕਾਰ ਲੋਕਾਂ ਨੂੰ ਕਿਸਾਨ-ਵਪਾਰੀ ਅਤੇ ਸ਼ਹਿਰੀ-ਪੇਂਡੂ ਦੀ ਲੜਾਈ ਵਿੱਚ ਉਲਝਾ ਰਹੀ ਹੈ: ਬਾਦਲ

ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਕਿਸਾਨਾਂ ਨੂੰ ਜਬਰੀ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਹਟਾਇਆ ਗਿਆ। ਇਨ੍ਹਾਂ ਹੀ ਨਹੀਂ 700 ਦੇ ਕਰੀਬ ਕਿਸਾਨਾਂ ਨੂੰ ਡਿਟੇਨ ਵੀ
Read more

“ਮੋਦੀ ਮਾਨ ਦੀ ਕਿਸਾਨ-ਦੁਸ਼ਮਣ ਜੋੜੀ ਮੁਰਦਾਬਾਦ”, “ਸੰਘਰਸ਼ਸ਼ੀਲ ਕਿਸਾਨ-ਮਜ਼ਦੂਰ ਏਕਤਾ ਜਿੰਦਾਬਾਦ” ਦੇ ਗੂੰਜੇ ਨਾਅਰੇ

ਚੰਡੀਗੜ੍ਹ, (ਦਲਜੀਤ ਕੌਰ) – ਬੀਤੇ ਦਿਨ ਮੋਦੀ ਅਤੇ ਮਾਨ ਦੀ ਗਿਣੀਮਿਥੀ ਸਾਜ਼ਸ਼ ਤਹਿਤ ਸ਼ੰਭੂ, ਖਨੌਰੀ ਮੋਰਚਿਆਂ ਦੇ ਮੁੱਖ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਵਾਪਸੀ
Read more

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਸੰਗਰੂਰ, (ਦਲਜੀਤ ਕੌਰ) – ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਨੂੰ ਵਧਾਉਣ ਲਈ ਵਿਸ਼ੇ਼ਸ ਮੁਹਿੰਮ ਦਾ ਆਗਾਜ਼ ਕੀਤਾ ਗਿਆ
Read more

ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਨੂੰ ਪੱਤਰਕਾਰਾਂ ਦੇ ਸੁਆਲਾਂ ਦਾ ਲਾਈਵ ਅਨੁਭਵ

ਜਲੰਧਰ, (ਪਰਮਿੰਦਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਜਨ-ਸੰਚਾਰ ਅਤੇ ਪੱਤਰਕਾਰੀ ਵਿਭਾਗ ਦੇ ਅਧਿਆਪਕ ਪ੍ਰੋਫੈਸਰ ਨਿਧੀ ਸ਼ਰਮਾ ਵੱਲੋਂ ਕਾਲਜ ਵਿਖੇ ਇਸੇ ਵਿਸ਼ੇ ਦਾ
Read more