News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

ਪੰਜਾਬ ਕੈਬਨਿਟ ਵਿੱਚ ਫੇਰਬਦਲ : ਡਾ. ਰਵਜੋਤ ਸਿੰਘ ਬਣੇ ਐਨਆਰਆਈ ਮਨਿਸਟਰ

ਪੰਜਾਬ ਕੈਬਨਿਟ ਵੱਲੋਂ ਵੱਡਾ ਫੇਰਬਦਲ ਕਰਦੇ ਹੋਏ ਦੋ ਮੰਤਰੀਆਂ ਦੇ ਵਿਭਾਗਾਂ ਵਿੱਚ ਅਦਲਾ-ਬਦਲੀ ਕੀਤੀ ਗਈ ਹੈ। ਮੰਤਰੀ ਸੰਜੀਵ ਅਰੋੜਾ ਨੂੰ ਲੋਕਲ ਬਾਡੀ ਵਿਭਾਗ ਅਤੇ ਮੰਤਰੀ
Read more

ਡੇਂਗੂ ਦੀ ਰੋਕਥਾਮ ਤੇ ਉਪਾਵਾਂ ਬਾਰੇ ਆਮ ਲੋਕਾਂ ਨੂੰ ਜਾਗ੍ਰਿਤ ਕੀਤਾ

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਡੇਂਗੂ ਸਬੰਧੀ ਜਾਗਰੂਕ ਕਰਨ ਸਬੰਧੀ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਛੇਹਰਟਾ ਵਿਖੇ ਡੇਂਗੂ ਵਿਰੋਧੀ ਮੁਹਿੰਮ ਦਾ ਅਗਾਜ਼ ਕੀਤਾ ਗਿਆ।
Read more

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਲਈ 9 ਲੱਖ ਭੇਂਟ

ਅੰਮ੍ਰਿਤਸਰ – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵੱਲੋਂ ਗੁਰੂ ਨਾਨਕ ਸਿੱਖਿਆ ਸੇਵਾ ਸੋਸਾਇਟੀ (ਰਜ਼ਿ.) ਦੇ ਸਹਿਯੋਗ ਨਾਲ ਖਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ,
Read more

ਕਿਸੇ ਚਮਤਕਾਰ ਤੋਂ ਘੱਟ ਨਹੀਂ ਆਸਟ੍ਰੇਲੀਆ ਦੇ ਸਾਬਕਾ ਬੈਟਸਮੈਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਡੈਮੀਅਨ ਮਾਰਟਿਨ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡੈਮੀਅਨ ਜਾਨਲੇਵਾ ਬਿਮਾਰੀ ਮੈਨਿਨਜਾਈਟਿਸ ਨਾਲ ਜੂਝ ਰਿਹਾ ਸੀ। ਮਾਰਟਿਨ ਦੀ ਹਾਲਤ
Read more

ਫਰਾਂਸ ‘ਚ ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ਦੋਸ਼ੀ ਕਰਾਰ

ਪੈਰਿਸ, (ਸੁਖਵੀਰ ਸਿੰਘ ਸੰਧੂ) – ਇਥੇ ਦੇ ਸੇਨ ਸੇਦਾਂਨੀ ਇਲਾਕੇ ਵਿੱਚ ਸਥਿਤ ਇੱਕ ਹਸਪਤਾਲ ਨੂੰ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਿਸਨੇ ਗੰਭੀਰ ਬੀਮਾਰ
Read more

ਭਾਰਤ-ਯੂਰਪ ਸਬੰਧ ਵਿਸ਼ਵ ਰਾਜਨੀਤੀ ਤੇ ਅਰਥਵਿਵਸਥਾ ‘ਚ ਸਥਿਰਤਾ ਲਿਆ ਸਕਦੇ ਹਨ !

ਭਾਰਤ ਦੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਫਰਾਂਸ ਦੇ ਆਪਣੇ ਦੌਰੇ ਦੌਰਾਨ ਪੈਰਿਸ ਵਿੱਚ ਫਰਾਂਸ ਦੇ ਵਿਦੇਸ਼ ਮੰਤਰੀ ਜੀਨ-ਨੋਏਲ ਬੈਰੋਟ ਨਾਲ ਮੁਲਾਕਾਤ ਤੋਂ ਬਾਅਦ ਕਿਹਾ
Read more

ਅਮਰੀਕਾ ਵਲੋਂ ਭਾਰਤ-ਫਰਾਂਸ ਸੋਲਰ ਗੱਠਜੋੜ ਸਮੇਤ 66 ਅੰਤਰਰਾਸ਼ਟਰੀ ਸੰਗਠਨਾਂ ਤੋਂ ਕੀਤੀ ਤੌਬਾ

ਸੰਯੁਕਤ ਰਾਜ ਅਮਰੀਕਾ ਨੇ ਭਾਰਤ-ਫਰਾਂਸ ਦੀ ਅਗਵਾਈ ਵਾਲੇ ਅੰਤਰਰਾਸ਼ਟਰੀ ਸੋਲਰ ਗੱਠਜੋੜ ਸਮੇਤ 66 ਅੰਤਰਰਾਸ਼ਟਰੀ ਸੰਗਠਨਾਂ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ
Read more

ਆਸਟ੍ਰੇਲੀਆ ਦੇ ਕਈ ਕਲਾਕਾਰ ‘ਐਕਟਰ ਐਵਾਰਡਜ਼’ ਲਈ ਨਾਮਜ਼ਦ।

ਹੌਲੀਵੁੱਡ ਦੇ ‘ਐਕਟਰ ਐਵਾਰਡਜ਼ 2026’ ਦੇ ਲਈ ਆਸਟ੍ਰੇਲੀਆ ਦੇ ਕਈ ਕਲਾਕਾਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹਨਾਂ ਵਿੱਚ ਆਸਟ੍ਰੇਲੀਅਨ ਅਦਾਕਾਰ ਜੈਕਬ ਐਲੋਰਡੀ, ਸਾਰਾਹ ਸਨੂਕ ਅਤੇ
Read more

ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਖਿਲਾਫ਼ ਕੋਰਟ ਦੀ ਸਖਤੀ

BJP ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਦੀ ਅਦਾਲਤ (Bathinda Court) ਵਿੱਚ ਦਾਇਰ ਮਾਣਹਾਨੀ (Defamation Case) ਦੇ ਮਾਮਲੇ ਵਿੱਚ ਵੱਡਾ ਝਟਕਾ ਲੱਗਾ ਹੈ।
Read more