ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਕਾਰਪੋਰੇਟ ਘਰਾਂਣਿਆਂ ਦੇ ਹੱਕ ‘ਚ ਕਾਨੂੰਨ ਬਣਾਏ ਜਾ ਰਹੇ ਹਨ : ਕਿਸਾਨ ਆਗੂ
ਮਾਨਸਾ – ਅੱਜ ਜਲ-ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ-1 ਮਾਨਸਾ ਦੇ ਦਫ਼ਤਰ ਅੱਗੇ ਪੇਂਡੂ ਜਲ-ਸਪਲਾਈ ਸਕੀਮਾਂ ਨੂੰ ਪੰਚਾਇਤਾਂ ਨੂੰ ਦੇਣ ਸੰਬੰਧੀ ਰੋਸ ਧਰਨਾ ਦਿੱਤਾ
Read more