ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ ਕਿਹਾ, ਸੂਬਾ ਸਰਕਾਰ ਜਲਦ ਹੀ ਹੁਨਰ ਵਿਕਾਸ ਪ੍ਰੋਗਰਾਮ ਕਰੇਗੀ ਸ਼ੁਰੂ
ਚੰਡੀਗੜ੍ਹ – ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ
Read more