News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

ਤਲਾਸ਼ੀ ਅਭਿਆਨ- ਚੌਥਾ ਦਿਨ:  ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ  ਰੋਕਣ ਲਈ ਪੰਜਾਬ ਪੁਲਿਸ ਨੇ
Read more

ਬਰਸਾਤੀ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਪਾਣੀ ਦੇ ਖੜੋਤ ਵਾਲੇ ਸਾਰੇ ਸੰਭਾਵਿਤ ਸਥਾਨਾਂ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ

ਚੰਡੀਗੜ੍ਹ – ਆਉਣ ਵਾਲੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ
Read more

ਨੀਟ-ਯੂਜੀ ਪ੍ਰੀਖਿਆ ਵਿਵਾਦ ਜੇਕਰ 0.001% ਵੀ ਹੋਈ ਗੜਬੜੀ ਤਾਂ ਪੂਰੀ ਤਰ੍ਹਾਂ ਨਜਿੱਠਿਆ ਜਾਵੇਗਾ: ਸੁਪਰੀਮ ਕੋਰਟ

ਨਵੀਂ ਦਿੱਲੀ –  ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਜੀ 2024 ਬਾਰੇ ਅੱਜ ਸੁਪਰੀਮ ਕੋਰਟ ’ਚ ਮੁੜ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ)
Read more

ਮੋਦੀ ਵੱਲੋਂ ‘ਪ੍ਰਧਾਨ ਮੰਤਰੀ-ਕਿਸਾਨ ਯੋਜਨਾ’ ਦੀ 17ਵੀਂ ਕਿਸ਼ਤ ਤਹਿਤ 20 ਹਜ਼ਾਰ ਕਰੋੜ ਰੁਪਏ ਜਾਰੀ

ਵਾਰਾਨਸੀ – ਵਾਰਾਨਸੀ ਵਿੱਚ ਹੋਏ ਕਿਸਾਨ ਸਨਮਾਨ ਸੰਮੇਲਨ ਵਿੱਚ ਬਟਨ ਦਬਾਅ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ
Read more

ਨਿਖਿਲ ਗੁਪਤਾ ਨੇ ਸ਼ਾਮਲ ਹੋਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ , ਚੱਲੇਗਾ ਮੁਕੱਦਮਾ

ਵਾਸ਼ਿੰਗਟਨ – ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਨ ਦੀ ਸਾਜ਼ਿਸ਼ ਵਿਚ ਕਥਿਤ ਤੌਰ ’ਤੇ ਸ਼ਾਮਲ ਹੋਣ ਕਾਰਨ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਹੁਣ ਅਮਰੀਕੀ
Read more

‘ਕਿਸਾਨ ਨਿਧੀ ਯੋਜਨਾ’ ਦੀ ਕਿਸ਼ਤ ਕੋਈ ‘ਪ੍ਰਸਾਦ’ ਨਹੀਂ, ਸਗੋਂ ਕਿਸਾਨਾਂ ਦਾ ਜਾਇਜ਼ ਹੱਕ ਹੈ : ਕਾਂਗਰਸ

ਨਵੀਂ ਦਿੱਲੀ – ਕਾਂਗਰਸ ਨੇ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨ ਤੋਂ ਪਹਿਲਾਂ ਵਾਰ ਵਾਰ ਇਕੋ ਜਿਹੀਆਂ ਖ਼ਬਰਾਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Read more

ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਮਾਮਲੇ ’ਚ ਰਾਹੁਲ ਗਾਂਧੀ ਦੀ ਸੁਣਵਾਈ ਮੁਲਤਵੀ

ਨਵੀਂ ਦਿੱਲੀ –  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ ’ਚ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਸੀਨੀਅਰ ਨੇਤਾ ਰਾਹੁਲ ਗਾਂਧੀ
Read more