News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

ਮੁਖ਼ਤਾਰ ਅੰਸਾਰੀ ਦੇ ਸਰੀਰ ’ਚੋਂ ਜ਼ਹਿਰੀਲਾ ਤੱਤ ਨਹੀਂ ਮਿਲਿਆ, ਵਿਸਰਾ ਰਿਪੋਰਟ ’ਚ ਖ਼ੁਲਾਸਾ

ਲਖਨਊ – ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਅੱਜ ਆਈ ਵਿਸਰਾ ਟੈਸਟ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮਰਹੂਮ ਦੇ ਸਰੀਰ ਵਿੱਚ ਜ਼ਹਿਰੀਲਾ ਤੱਤ
Read more

ਗੀਤਾ ਸੱਭਰਵਾਲ ਇੰਡੋਨੇਸ਼ੀਆ ’ਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ

ਜਕਾਰਤਾ –  ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਨੇ ਭਾਰਤ ਦੀ ਗੀਤਾ ਸੱਭਰਵਾਲ ਨੂੰ ਇੰਡੋਨੇਸ਼ੀਆ ਵਿਚ ਸੰਯੁਕਤ ਰਾਸ਼ਟਰ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਸੰਯੁਕਤ ਰਾਸ਼ਟਰ
Read more

ਨਿੱਝਰ ਕਤਲਕਾਂਡ ਦੀ ਰਿਪੋਰਟਿੰਗ ਕਰਨ ਵਾਲੀ ਆਸਟਰੇਲੀਆਈ ਮਹਿਲਾ ਪੱਤਰਕਾਰ ‘ਭਾਰਤ ਛੱਡਣ ਲਈ ਮਜਬੂਰ’ ਹੋਈ

ਨਵੀਂ ਦਿੱਲੀ – ਆਸਟਰੇਲੀਆ ਦੀ ਇਕ ਪੱਤਰਕਾਰ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਵਰਕ ਵੀਜ਼ਾ ਵਧਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਉਸ
Read more

ਗਾਜ਼ਾ ਸੰਘਰਸ਼ ਨੂੰ ਲੈ ਕੇ ਅਮਰੀਕਾ ’ਚ ਵਿਦਿਆਰਥੀਆਂ ਦਾ ਪ੍ਰਦਰਸ਼ਨ

ਵਾਸ਼ਿੰਗਟਨ – ਗਾਜ਼ਾ ਵਿਚ ਇਜ਼ਰਾਈਲ ਦੇ ਹਮਲਿਆਂ ਵਿਰੁੱਧ ਵਿਦਿਆਰਥੀ ਪ੍ਰਦਰਸ਼ਨ ਕੋਲੰਬੀਆ ਅਤੇ ਯੇਲ ਸਮੇਤ ਅਮਰੀਕਾ ਦੀਆਂ ਕਈ ਯੂਨੀਵਰਸਿਟੀਆਂ ਵਿਚ ਫੈਲ ਗਿਆ ਹੈ ਅਤੇ ਅਧਿਕਾਰੀ ਪ੍ਰਦਰਸ਼ਨ
Read more

ਰਿਸ਼ੀ ਸੁਨਕ ਨੇ ਪੂਰਾ ਕੀਤਾ ਆਪਣਾ ਵਾਅਦਾ ਬਿ੍ਰਟੇਨ ਦੀ ਸੰਸਦ ’ਚ ਰਵਾਂਡਾ ਬਿੱਲ ਪਾਸ; ਹਜ਼ਾਰਾਂ ਸ਼ਰਨਾਰਥੀਆਂ ਨੂੰ ਭੇਜਿਆ ਜਾਵੇਗਾ ਘਰ

ਲੰਡਨ – ਬਿ੍ਰਟਿਸ਼ ਸੰਸਦ ਨੇ ਵਿਵਾਦਤ ਰਵਾਂਡਾ ਦੇਸ਼ ਨਿਕਾਲੇ ਬਿੱਲ ਪਾਸ ਕਰ ਦਿੱਤਾ ਹੈ। ਦੋਵਾਂ ਸੰਸਦਾਂ ਵਿੱਚ ਹੰਗਾਮੇ ਦਰਮਿਆਨ ਇਹ ਬਿੱਲ ਪਾਸ ਹੋ ਗਿਆ। ਉਨ੍ਹਾਂ
Read more

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ
Read more

ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਹਰਿਆਣਾ ਵਿੱਚ ਇਨੈਲੋ ਦੀ ਹਮਾਇਤ ਕਰੇਗਾ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੀ ਹਮਾਇਤ ਕਰੇਗਾ। ਇਸ ਬਾਰੇ ਫੈਸਲਾ ਪਾਰਟੀ ਦ
Read more

ਫ਼ਰੀਦਕੋਟ ਤੇ ਖਡੂਰ ਸਾਹਿਬ ’ਚ ‘ਆਪ’ ਨੂੰ ਮਿਲੀ ਮਜ਼ਬੂਤੀ ਅਕਾਲੀ, ਕਾਂਗਰਸੀ ਤੇ ਭਾਜਪਾਈ ਆਗੂ ਭਗਵੰਤ ਮਾਨ ਦੀ ਹਾਜ਼ਰੀ ’ਚ ਪਾਰਟੀ ’ਚ ਸ਼ਾਮਲ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸੋਮਵਾਰ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ, ਕਾਂਗਰਸ ਅਤੇ
Read more