ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ
ਜਲੰਧਰ – ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ,
Read more