News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

ਹਥਿਆਰ ਜ਼ਬਤੀ ਮਾਮਲਾ : ਐੱਨ.ਆਈ.ਏ. ਨੇ ਸ਼੍ਰੀਨਗਰ ਵਿਚ ਇਕ ਘਰ ਕੀਤਾ ਕੁਰਕ

ਸ਼੍ਰੀਨਗਰ – ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸ਼ਨੀਵਾਰ ਨੂੰ ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ’ਚ ਹਥਿਆਰਾਂ ਦੀ ਬਰਾਮਦਗੀ ਨਾਲ ਸੰਬੰਧਤ 2022 ਦੇ ਇਕ ਮਾਮਲੇ ਦੀ
Read more

ਅਮਿਤ ਸ਼ਾਹ ਤੇ ਰਾਹੁਲ ਗਾਂਧੀ ਦੀ ਗਲਤ ਟਿੱਪਣੀ ਦੇ ਮਾਮਲੇ ਵਿਚ ਸੁਣਵਾਈ ਟਲੀ

ਸੁਲਤਾਨਪੁਰ – ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਸ਼ਨੀਵਾਰ ਨੂੰ ਵਕੀਲਾਂ ਦੇ ਕੰਮ ਦੇ ਬਾਈਕਾਟ ਕਾਰਨ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਗਲਤ
Read more

ਅਸੀਂ ਨਹੀਂ ਚਾਹੁੰਦੇ ਕਿ ਪਰੇਡ ਕਰਕੇ ਖਿਡਾਰੀਆਂ ਲਈ ਬਣੇ ਟਰੈਕ ਨੂੰ ਕੋਈ ਨੁਕਸਾਨ ਹੋਵੇ-ਮੁੱਖ ਮੰਤਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ
Read more

ਦਿੱਲੀ ਆਬਕਾਰੀ ਮਾਮਲਾ: ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ ਨੂੰ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿਚ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ ਨੂੰ ਦੋ
Read more

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ
Read more

ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਵੱਲੋਂ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਸ਼ੁੱਕਰਵਾਰ
Read more

ਅੱਧਾ ਭਾਰਤ ਸੀਤ ਲਹਿਰ ਦੀ ਲਪੇਟ ’ਚ, ਅਗਲੇ ਦੋ ਦਿਨ ‘ਕੋਲਡ ਡੇਅ’ : ਆਈ.ਐਮ.ਡੀ.

ਨਵੀਂ ਦਿੱਲੀ – ਭਾਰਤ ਦੇ ਮੌਸਮ ਵਿਗਿਆਨ ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ
Read more

ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਆਫ਼ਤ ਰਾਹਤ ਕੰਮਾਂ ਲਈ ਮੰਗੀ ਧਨ ਰਾਸ਼ੀ

ਨਵੀਂ ਦਿੱਲੀ/ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀਰਵਾਰ ਨੂੰ ਨਵੀਂ ਦਿੱਲੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
Read more

ਈ.ਡੀ. ਨੇ ਰਾਕਾਂਪਾ ਮੁਖੀ ਸ਼ਰਦ ਪਵਾਰ ਦੇ ਪੋਤੇ ਦੀ ਕੰਪਨੀ ਤੇ ਕੀਤੀ ਛਾਪੇਮਾਰੀ

ਮੁੰਬਈ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਹਾਰਾਸ਼ਟਰ ਰਾਜ ਸਹਿਕਾਰੀ ਬੈਂਕ ਘਪਲੇ ਦੇ ਸਿਲਸਿਲੇ ’ਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਅਧੀਨ ਸ਼ੁੱਕਰਵਾਰ ਨੂੰ ਬਾਰਾਮਤੀ ਏਗ੍ਰੋ
Read more