ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ
ਡੇਰਾ ਬੱਸੀ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ
Read more