Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

ਦਿੜ੍ਹਬਾ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ
Read more

ਬਰਨਾਲਾ ‘ਚ 35 ਸਾਲਾਂ ਤੱਕ ਵਿਕਾਸ ਨਹੀਂ ਹੋਇਆ, 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸ਼ੁਰੂ ਹੋਇਆ ਵਿਕਾਸ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਰਨਾਲਾ ਵਿੱਚ ‘ਆਪ’ ਉਮੀਦਵਾਰ
Read more

‘ਆਪ’ ਸਰਕਾਰ ਦੀ ਵਿਕਾਸ ਵਾਲੀ ਰੇਲਗੱਡੀ ‘ਚ ਗਿੱਦੜਬਾਹਾ ਦੇ ਡੱਬੇ ਨੂੰ ਜੋੜਨਾ ਤੁਹਾਡੀ ਜ਼ਿੰਮੇਵਾਰੀ: ਅਰਵਿੰਦ ਕੇਜਰੀਵਾਲ

ਗਿੱਦੜਬਾਹਾ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਗਿੱਦੜਬਾਹਾ ਵਿੱਚ ਇੱਕ ਵਿਸ਼ਾਲ ਰੈਲੀ
Read more

ਪੰਜਾਬੀ ਨੂੰ ਕੈਨੇਡਾ ‘ਚ ਕੈਨੇਡੀਅਨ ਭਾਸ਼ਾ ਦਾ ਦਰਜ਼ਾ ਮਿਲੇ – ਡਾ.ਸਾਧੂ ਬਿਨਿੰਗ

ਫਗਵਾੜਾ – ਪ੍ਰਸਿੱਧ ਲੇਖਕ ਅਤੇ ਪੰਜਾਬੀ ਦੇ ਪ੍ਰਚਾਰ, ਪਸਾਰ ਲਈ ਕੈਨੇਡਾ ‘ਚ ਵੱਡੇ ਉਪਰਾਲੇ ਕਰਨ ਵਾਲੇ  ਚਿੰਤਕ, ਡਾ : ਸਾਧੂ ਬਿਨਿੰਗ ਨੇ ਲੇਖਕਾਂ ਨਾਲ ਰੂ-ਬ-ਰੂ ਦੇ ਦਰਮਿਆਨ ਕਿਹਾ ਕਿ
Read more

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ
Read more

ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ

ਚੰਡੀਗੜ੍ਹ/ਸੁਲਤਾਨਪੁਰ ਲੋਧੀ – ਪ੍ਰਧਾਨ ਸਰਬਜੀਤ ਸਿੰਘ ਝਿੰਝਰ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਆਪਣੀ ‘ਮੇਰੀ
Read more

ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ
Read more

ਉੱਪਲ ਪ੍ਰੀਵਾਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ 300 ਸਰੂਪ ਲਿਜਾਣ ਵਾਲੀ ਸਪੈਸ਼ਲ ਬੱਸ ਸ਼੍ਰੋਮਣੀ ਕਮੇਟੀ ਨੂੰ ਭੇਂਟ !

ਅੰਮ੍ਰਿਤਸਰ – ਆਸਟ੍ਰੇਲੀਆ ਦੇ ਮੈਲਬੌਰਨ ਨਿਵਾਸੀ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
Read more

‘ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ
Read more

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।
Read more