Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ
Read more

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਚੰਡੀਗੜ੍ਹ – ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ
Read more

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸਾਹੀ ਵਿਖੇ ਮੱਥਾ ਟੇਕਿਆ ਸੂਬੇ ਦੀ ਸਾਂਤੀ, ਤਰੱਕੀ ਅਤੇ ਖੁਸਹਾਲੀ ਲਈ ਕੀਤੀ ਅਰਦਾਸ

  ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ
Read more

ਕਿਸਾਨਾਂ ਦੀ ਲੁੱਟ ਅਤੇ ਜ਼ਲਾਲਤ ਬਰਦਾਸ਼ਤ ਨਹੀਂ ਕਰਾਂਗੇ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ

ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਮੰਡੀਆਂ ਵਿੱਚ ਝੋਨੇ ਦੀ ਨਮੀ ਦੇ ਬਹਾਨੇ ਕਿਸਾਨਾਂ ਦੀ ਖੱਜਲ ਖੁਆਰੀ, ਝੋਨੇ ਦੀ ਕੀਮਤ
Read more

ਕਿਸਾਨਾਂ ਨੂੰ ਮਿਲ ਕੇ ਰੇਟ ਕੱਟ ਅਤੇ ਖੱਜਲਖੁਆਰੀ ਖਿਲਾਫ ਲੜਨ ਲਈ ਕੀਤਾ ਉਤਸ਼ਾਹਿਤ

ਬਰਨਾਲਾ – ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਬਰਨਾਲਾ ਕਮੇਟੀ ਨੇ ਤਿੰਨੋਂ ਬਲਾਕ ਪ੍ਰਧਾਨਾਂ ਨਾਨਕ
Read more

ਢਾਹਾਂ ਪ੍ਰਾਈਜ਼ ਵੱਲੋਂ ਕਿਤਾਬ ਦੇ ਜੇਤੂ ਅਤੇ ਦੋ ਫਾਈਨਲਿਸਟਾਂ ਦਾ ਐਲਾਨ !

ਵੈਨਕੂਵਰ, ਬੀ.ਸੀ. – ਪੰਜਾਬੀ ਗਲਪ ਲਈ ਵਿਸ਼ਵ ਦੇ ਦਸਤਖ਼ਤ ਪ੍ਰਾਈਜ਼ ਨੇ ਕੱਲ੍ਹ ਆਪਣੇ 11ਵੇਂ ਸਲਾਨਾ ਜੇਤੂ, ਜਿੰਦਰ (ਜਲੰਧਰ, ਪੰਜਾਬ, ਭਾਰਤ) ਨੂੰ ਉਸ ਦੇ ਕਹਾਣੀ ਸੰਗ੍ਰਹਿ,
Read more

ਖਾਲਸਾ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ’

ਅੰਮ੍ਰਿਤਸਰ—ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂੰਹ ਵਿੱਦਿਅਕ ਅਦਾਰਿਆਂ ਵੱਲੋਂ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ
Read more

ਕੁਲਵਿੰਦਰ ਸਿੰਘ ਉੱਪਲੀ, ਰਾਣਾ ਸਿੰਘ ਉੱਪਲੀ ਅਤੇ ਸੁਖਮੰਦਰ ਸਿੰਘ ਉੱਪਲੀ ਭਾਕਿਯੂ ਏਕਤਾ ਡਕੌਂਦਾ ਦੇ ਅਹੁਦਿਆਂ ਤੋਂ ਕੀਤਾ ਖ਼ਾਰਜ 

ਬਰਨਾਲਾ – ਅਕਤੂਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਇਸ ਮੀਟਿੰਗ
Read more

ਰਾਹੁਲ ਗਾਂਧੀ ਦੀ ਚੌਥੀ ਪੀੜ੍ਹੀ ਵੀ ਐਸ.ਸੀ., ਐਸ.ਟੀ., ਓ.ਬੀ.ਸੀ. ਦਾ ਰਾਖਵਾਂਕਰਨ ਕੱਟ ਕੇ ਮੁਸਲਮਾਨਾਂ ਨੂੰ ਨਹੀਂ ਦੇ ਸਕਦੀ : ਸ਼ਾਹ

ਧੂਲੇ , -: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ
Read more

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ
Read more