Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ
Read more

ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ-ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਆਦੇਸ਼

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਅੱਜ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ
Read more

ਸੁਲਤਾਨਪੁਰ ਲੋਧੀ ਵਿਖੇ ਰੋਸ ਧਰਨੇ ਦੌਰਾਨ ਚੌਥੇ ਦਿਨ ਵੀ ਹੋਇਆ ਭਰਵਾਂ ਪੰਥਕ ਇਕੱਠ ਭਾਈ ਮਨਜੀਤ ਸਿੰਘ ਭੂਰਾਕੋਹਨਾ ਤੇ ਸ. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ’ਚ ਹਲਕਾ ਖੇਮਕਰਨ ਦੀਆਂ ਸੰਗਤਾਂ ਨੇ ਕੀਤੀ ਸ਼ਮੂਲੀਅਤ

ਸੁਲਤਾਨਪੁਰ ਲੋਧੀ – ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਵਾਪਰੀ ਘਟਨਾ ਦੇ ਰੋਸ ਵਜੋਂ ਲਗਾਏ ਗਏ ਧਰਨੇ ਦੌਰਾਨ ਅੱਜ
Read more

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼: ਡਾ. ਬਲਜੀਤ ਕੌਰ

ਚੰਡੀਗੜ੍ਹ – ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖਸ਼ੀਅਤਾਂ ਨੂੰ ਸਟੇਟ
Read more

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

 ਡੇਰਾ ਬੱਸੀ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ
Read more

ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ

ਚੰਡੀਗੜ੍ਹ  – ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲ੍ਹਿਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ
Read more

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ  ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ

ਚੰਡੀਗੜ੍ਹ – ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ–ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ
Read more

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ–ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ–ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ
Read more

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

ਚੰਡੀਗੜ੍ਹ – ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ
Read more

ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ

 ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਤਵਾਦ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਸਥਿਤ
Read more