‘ਲੋਕਾਂ ਦੇ ਸੰਪਰਕ ‘ਚ ਰਹੋ’ ਡੀਜੀਪੀ ਪੰਜਾਬ ਦੀ ਫੀਲਡ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ; ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਨਾਗਰਿਕ ਪੱਖੀ ਪੁਲਿਸਿੰਗ ਯਕੀਨੀ ਬਣਾਉਣ ਲਈ ਵੀ ਕਿਹਾ
ਪਟਿਆਲਾ – ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਨੂੰ ਫੀਲਡ ਡਿਊਟੀਆਂ ‘ਤੇ ਤਾਇਨਾਤ ਸਾਰੇ ਪੁਲਿਸ ਕਰਮਚਾਰੀਆਂ ਨੂੰ ਆਮ ਲੋਕਾਂ ਦੀ ਸੇਵਾ ਵਿੱਚ
Read more