Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

ਸਰਹਿੰਦ ਫੀਡਰ ਦਾ ਤਕਰੀਬਨ 250 ਫੁੱਟ ਪਾੜ ਮੁਰੰਮਤ ਕਰ ਇਕ ਹਫਤੇ ਵਿਚ ਪਾਣੀ ਕੀਤਾ ਜਾਵੇਗਾ ਚਾਲੂ – ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ

ਚੰਡੀਗੜ – ਸ੍ਰੀ ਬ੍ਰਮ ਸ਼ੰਕਰ (ਜਿੰਪਾ), ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸ੍ਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਨੇ ਅੱਜ ਪਿੰਡ ਥਾਂਦੇਵਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਸਰਹਿੰਦ/ਰਾਜਸਥਾਨ
Read more

 ਪੰਜਾਬ ਪੁਲਿਸ ਨੇ ਆਰਪੀਜੀ ਹਮਲੇ ਦੀ ਗੁੱਥੀ ਸੁਲਝਾਈ, ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਸੀ ਮਾਸਟਰਮਾਈਂਡ

ਚੰਡੀਗੜ – ਪੰਜਾਬ ਪੁਲਿਸ ਨੇ ਅੱਜ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਜਿਸ ਵਿੱਚ ਕੈਨੇਡਾ ਅਧਾਰਤ ਗੈਂਗਸਟਰ ਲਖਬੀਰ
Read more

ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਕੀਤੀ ਪੁਰਜੋਰ ਮੰਗ ਕਾਰਨ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਹੋਣਗੀਆਂ- ਮੀਤ ਹੇਅਰ

ਚੰਡੀਗੜ – ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਸ੍ਰੀ
Read more

ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤਕ ਸਜਾਇਆ ਗਿਆ ਫ਼ਤਹਿ ਮਾਰਚ 

ਸ੍ਰੀ ਫਤਹਿਗੜ੍ਹ ਸਾਹਿਬ – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫ਼ਤਹਿ ਕਰਨ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ
Read more

ਪੰਜਾਬ ਦੇ ਮੁੱਖ-ਮੰਤਰੀ ਵਲੋਂ ਪੁਲਿਸ ਨੂੰ ਡਰੱਗ ਮਾਫ਼ੀਆ ਖਿਲਾਫ ਵੱਡੀ ਕਾਰਵਾਈ ਕਰਨ ਦੇ ਹੁਕਮ

ਚੰਡੀਗੜ – ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਮੂਹ ਐਸ.ਐਸ.ਪੀਜ/ਪੁਲਿਸ ਕਮਿਸ਼ਨਰਾਂ ਨੂੰ ਡਰੱਗ ਮਾਫੀਆ ਚਲਾ ਰਹੀਆਂ ਵੱਡੀਆਂ ਮੱਛੀਆਂ ਨੂੰ ਕਾਬੂ ਕਰਨ
Read more

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਗਾਵਾਂ ਦੀ ਸੇਵਾ-ਸੰਭਾਲ ਲਈ ਰਾਜਪਾਲ ਨਾਲ ਮੁਲਾਕਾਤ

ਚੰਡੀਗੜ – ਗਾਵਾਂ ਦੀ ਸੇਵਾ-ਸੰਭਾਲ ਅਤੇ ਉਨਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਪੰਜਾਬ ਦੇ ਰਾਜਪਾਲ
Read more

ਪੰਜਾਬ ’ਚ ਪਹਿਲੀ ਵਾਰ ‘‘ਜਨਤਾ ਦਾ ਬਜਟ ਜਨਤਾ ਲਈ’’ ਪੇਸ਼ ਕਰਾਂਗੇ: ਹਰਪਾਲ ਸਿੰਘ ਚੀਮਾ

ਚੰਡੀਗੜ – ਪੰਜਾਬ ਦੇ ਵਿੱਤ ਅਤੇ ਯੋਜਨਾਬੰਦੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਣ
Read more

ਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲ

ਚੰਡੀਗੜ – ਪੇਂਡੂ ਵਿਕਾਸ ਵਿਭਾਗ ਨੇ ਹੁਣ ਤੱਕ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ
Read more

ਹਿਮਾਚਲ ਵਿਧਾਨ ਸਭਾ ‘ਤੇ ਖਾਲਿਸਤਾਨੀ ਝੰਡਾ ਲਾਉਣ ਵਾਲਾ ਪੰਜਾਬ ‘ਚ ਗ੍ਰਿਫ਼ਤਾਰ, ਸਾਥੀ ਮੌਕੇ ਤੋਂ ਫਰਾਰ

ਮੋਰਿਡਾ – ਮੋਰਿੰਡਾ ਦੇ ਹਰਵੀਰ ਸਿੰਘ ਉਰਫ਼ ਰਾਜੂ ਨੂੰ ਹਿਮਾਚਲ ਪ੍ਰਦੇਸ਼ ਦੀ ਪੁਲਿਸ ਨੇ ਛਾਪੇਮਾਰੀ ਕਰਕੇ ਗਿ੍ਫ਼ਤਾਰ ਕਰ ਲਿਆ ਹੈ , ਇਹ ਗ੍ਰਿਫਤਾਰੀ ਹਿਮਾਚਲ ਪ੍ਰਦੇਸ਼ ਦੀ
Read more

ਮੋਹਾਲੀ ’ਚ ਬਲਾਸਟ ਦਾ ਪਹਿਲਾ ਸੀ.ਸੀ.ਟੀ.ਵੀ. ਫ਼ੁਟੇਜ ਆਇਆ ਸਾਹਮਣੇ, ਚੱਲਦੀ ਗੱਡੀ ’ਚੋਂ ਦਾਗ਼ਿਆ ਸੀ ਰਾਕਟ

ਮੋਹਾਲੀ – ਮੋਹਾਲੀ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਜਾਂਚ ਏਜੰਸੀਆਂ ਨੇ ਹਮਲੇ ਦਾ ਇੱਕ ਸੀਸੀਟੀਵੀ ਫੁਟੇਜ ਹਾਸਲ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਵੀਡੀਓ ਵਿਚ
Read more