Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

ਏ.ਜੀ.ਟੀ.ਐਫ. ਵੱਲੋਂ ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ  ਕਨੇਡਾ ਅਧਾਰਤ ਗੋਲਡੀ ਬਰਾੜ ਦੇ 3 ਨਜ਼ਦੀਕੀ ਸਾਥੀ  ਗਿ੍ਰਫਤਾਰ; 4 ਪਿਸਤੌਲ , ਗੋਲੀ-ਸਿੱਕਾ ਬਰਾਮਦ

ਚੰਡੀਗੜ – ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ
Read more

ਪਟਿਆਲਾ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ, ਬਜਾਰ ਰਹੇ ਮੁਕੰਮਲ ਬੰਦ

ਪਟਿਆਲਾ -ਬੀਤੇ ਦਿਨ ਪਟਿਆਲਾ ਵਿਖੇ ਸਿਵ ਸੈਨਾ ਵੱਲੋਂ ਖਾਲਿਸਤਾਨ ਵਿਰੋਧੀ ਮਾਰਚ ਕੱਢਣ ਦੇ ਐਲਾਨ ਤੋਂ ਬਾਅਦ ਵਾਪਰੀ ਘਟਨਾ ਨੂੰ ਲੈ ਕੇ ਅੱਜ ਹਿੰਦੂ ਜਥੇਬੰਦੀਆਂ ਵੱਲੋਂ
Read more

ਪਟਿਆਲਾ ‘ਚ ਤਨਾਅ ਬਰਕਰਾਰ ਪਰ ਹਾਲਾਤ ਕਾਬੂ ਹੇਠ: ਹਿੰਸਾ ਮਾਮਲੇ ‘ਚ 25 ਨਾਮਜ਼ਦ 4 ਗ੍ਰਿਫਤਾਰ

ਪਟਿਆਲਾ – ਪਟਿਆਲਾ ਹਿੰਸਾ ਮਾਮਲੇ ਵਿੱਚ ਪੁਲਿਸ ਵੱਲੋਂ ਲਗਾਤਾਰ ਐਕਸ਼ਨ ਲਏ ਜਾ ਰਹੇ ਹਨ। ਪਟਿਆਲਾ ਰੇਂਜ ਦੇ ਨਵੇਂ IG ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ
Read more

ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਵੰਡੇ ਭਵਿੱਖ ਵਿੱਚ ਸਾਰੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਮਿਲੇਗਾ ਵਜੀਫਾ: ਡਾ. ਬਲਜੀਤ ਕੌਰ

ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟਿ੍ਰਕ
Read more

ਮੁੱਖ ਮੰਤਰੀ ਵੱਲੋਂ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ

ਚੰਡੀਗੜ – ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ
Read more

ਸਿਮਰਨਜੀਤ ਮਾਨ ਨੇ ਕਿਹਾ- ਪਟਿਆਲਾ ਹਿੰਸਕ ਕਾਂਡ ‘ਚ ਸਾਡਾ ਕੋਈ ਹੱਥ ਨਹੀਂ

ਜਲੰਧਰ – ”ਪਟਿਆਲਾ ‘ਚ ਹੋਏ ਹਿੰਸਕ ਕਾਂਡ ਪਿੱਛੇ ਇੰਟੈਲੀਜੈਂਸ ਦੀ ਨਾਕਾਮੀ ਹੈ। ਜਦ ਉਨ੍ਹਾਂ ਨੂੰ ਪਤਾ ਸੀ ਕਿ ਖ਼ਾਲਿਸਤਾਨ ਖ਼ਿਲਾਫ਼ ਪ੍ਰਦਰਸ਼ਨ ਹੋਣ ਜਾ ਰਿਹਾ ਹੈ ਤੇ
Read more

ਅੰਮ੍ਰਿਤਸਰ ‘ਚ BSF ਦੀ ਵੱਡੀ ਸਫ਼ਲਤਾ, ਪਾਕਿਸਤਾਨ ਤੋਂ ਭਾਰਤੀ ਖੇਤਰ ‘ਚ ਦਾਖਲ ਹੋਏ ਡਰੋਨ ਨੂੰ ਸੁੱਟਿਆ

ਅੰੰਮ੍ਰਿਤਸਰ – ਸੀਮਾ ਸੁਰੱਖਿਆ ਬਲ ਨੇ ਪਾਕਿਸਤਾਨ ਦੀ ਇੱਕ ਹੋਰ ਨਾਪਾਕ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਵੀਰਵਾਰ ਰਾਤ ਕਰੀਬ 1.15 ਵਜੇ ਬੀਐਸਐਫ ਨੇ ਅੰਮ੍ਰਿਤਸਰ
Read more

ਪੰਜਾਬ ਦੇ ਮੁੱਖ ਮੰਤਰੀ ਨੇ ਨਵੇਂ ਸਥਾਪਤ ਕੀਤੇ ਫਾਇਰ ਸਟੇਸ਼ਨਾਂ ਲਈ 20 ਨਵੀਆਂ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦਿਖਾਈ

 ਚੰਡੀਗੜ –  ਸੂਬੇ ਵਿਚ ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਗ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੇਰੇ ਮਜਬੂਤ ਬਣਾਉਣ ਲਈ
Read more

ਵੈਟ ਅਤੇ ਜੀਐਸਟੀ ਦੇ ਸਾਰੇ ਬਕਾਇਆ ਕੇਸ ਜੂਨ ਦੇ ਅਖ਼ੀਰ ਤੱਕ ਨਿਪਟਾਏੇ ਜਾਣ : ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ

ਲੁਧਿਆਣਾ – ਪੰਜਾਬ ਦੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਟੈਕਸ (ਕਰ) ਅਧਿਕਾਰੀਆਂ ਨੂੰ ਵੈਟ ਅਤੇ ਜੀਐਸਟੀ ਦੇ ਬਕਾਇਆ ਪਏ ਸਾਰੇ ਕੇਸਾਂ ਨੂੰ ਜੂਨ
Read more

ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ
Read more