ਪੰਜਾਬ ਸਰਕਾਰ ਨੇ ਜੇਲਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਖਿਲਾਫ ਕਾਰਵਾਈ ਵਿੱਢੀ, 50 ਦਿਨਾਂ ਵਿੱਚ 710 ਮੋਬਾਈਲ ਫੋਨ ਕੀਤੇ ਜ਼ਬਤ
ਚੰਡੀਗੜ – ਜੇਲਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਜੇਲਾਂ
Read more