ਭਗਵੰਤ ਮਾਨ ਵੱਲੋਂ ਮਾਨਸੂਨ ਦੀ ਆਮਦ ਤੋਂ ਪਹਿਲਾਂ ਹੜ੍ਹ ਰੋਕੂ ਕੰਮਾਂ ਅਤੇ ਸਫਾਈ ਨੂੰ ਯਕੀਨੀ ਤੌਰ `ਤੇ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਨਿਰਦੇਸ਼
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਾਨਸੂਨ ਦੀ ਆਮਦ ਤੋਂ ਪਹਿਲਾਂ-ਪਹਿਲਾਂ
Read more