ਰਾਜਪਾਲ ਨੇ ਰਾਸਟਰੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਸਰਹੱਦੀ ਜਿਲ੍ਹੇ ਦੇ ਅਹਿਮ ਮੁੱਦਿਆਂ ਦਾ ਲਿਆ ਜਾਇਜਾ ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਹਰ ਪੱਧਰ ‘ਤੇ ਠੋਸ ਅਤੇ ਨਿਰੰਤਰ ਸਹਿਯੋਗ ਲਾਜਮੀ – ਬਨਵਾਰੀਲਾਲ ਪੁਰੋਹਿਤ
ਅੰਮ੍ਰਿਤਸਰ – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਰਾਸਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਸਰਹੱਦੀ ਜਿਲਿ੍ਹਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ
Read more