Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

ਪਾਣੀ ਦੀ ਵੰਡ: ਪੰਜਾਬ ਸਰਕਾਰ ਵਲੋਂ ਹਾਈਕੋਰਟ ‘ਚ ਰੀਵਿਊ ਪਟੀਸ਼ਨ ਦਾਖਲ !

ਪਾਣੀ ਦੀ ਵੰਡ ਦੇ ਮੁੱਦੇ ‘ਤੇ ਪੰਜਾਬ-ਹਰਿਆਣਾ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਇੱਕ ਵਾਰ ਮੁੜ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਸਮੀਖਿਆ ਪਟੀਸ਼ਨ ਦਾਖਲ ਕੀਤੀ ਹੈ।
Read more

12 ਮਈ ਤੋਂ ਦੋਬਾਰਾ ਖੁੱਲਣਗੇ ਸਕੂਲ-ਕਾਲਜ ਅਤੇ ਯੂਨੀਵਰਸਟੀਆਂ !

ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ‘ਤੇ ਸਥਿਤੀ ਆਮ ਵਾਂਗ ਹੈ। ਜਿਸ ਕਰਕੇ ਪੰਜਾਬ ਦੇ ਸਕੂਲ -ਕਾਲਜ
Read more

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ !

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਇਸ ਅਕਾਲ ਚਲਾਣਾ ਕਰ ਗਏ ਹਨ। ਗਿਆਨੀ ਮੋਹਣ ਸਿੰਘ ਜੀ ਇਸ ਸਮੇਂ ਕੈਨੇਡਾ ਦੇ ਵੈਨਕੁਵਰ
Read more

ਪੰਜਾਬ ਭਾਰਤ ਦੀ ਖੜਗ ਭੁਜਾ ਪਰ ਇਸਦੇ ਯੋਗਦਾਨ ਨੂੰ ਹਮੇਸ਼ਾ ਅਣਗੌਲਿਆ ਕੀਤਾ ਗਿਆ: ਮੁੱਖ-ਮੰਤਰੀ

“ਅੱਜ ਰਾਜਸਥਾਨ ਸਰਕਾਰ ਵੱਲੋਂ ਪੰਜਾਬ ਦੇ ਕੋਟੇ ਵਿੱਚੋਂ ਹੋਰ ਪਾਣੀ ਦੇਣ ਦੀ ਮੰਗ ਕੀਤੀ ਗਈ। ਦੇਸ਼ ਦੀ ਸੁਰੱਖਿਆ ‘ਚ ਰਾਜਸਥਾਨ ਬਾਰਡਰ ‘ਤੇ ਤਾਇਨਾਤ ਫੌਜ ਨੂੰ
Read more

ਸੀਜ਼ਫਾਇਰ ਦੇ ਉਲੰਘਣ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ‘Blakout’ ਦਾ ਐਲਾਨ !

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਪੰਜਾਬ ਸਮੇਤ ਦੇਸ਼ ਭਰ ਵਿੱਚ ਇੱਕ ਵਾਰ ਫਿਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਪੰਜਾਬ ਸਰਕਾਰ ਨੇ ਫਿਰ ਤੋਂ
Read more

ਪੰਜਾਬ ‘ਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਐਂਟੀ ਡਰੋਨ ਸਿਸਟਮ ਨੂੰ ਪ੍ਰਵਾਨਗੀ !

ਪੰਜਾਬ ਦੇ  ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਬੁਲਾਈ ਗਈ ਜਿਸ ਵਿੱਚ ਸਾਰੇ ਪਹਿਲੂਆਂ ‘ਤੇ ਚਰਚਾ ਕੀਤੀ ਗਈ। ਪੰਜਾਬ
Read more

ਪੰਜਾਬ ਦੇ ਮੈਡੀਕਲ ਅਫਸਰਾਂ ਨੂੰ 24 ਘੰਟੇ ਡਿਊਟੀ ’ਤੇ ਹਾਜ਼ਰ ਰਹਿਣ ਦੇ ਹੁਕਮ !

ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਜਿਥੇ ਵੱਖ-ਵੱਖ ਵਿਭਾਗਾਂ ਨੂੰ ਸੁਚੇਤ ਕੀਤਾ ਜਾ ਚੁੱਕਾ ਹੈ, ਉਥੇ ਨਾਲ ਹੀ ਸਿਹਤ ਵਿਭਾਗ ਪੰਜਾਬ ਵੱਲੋਂ ਵੀ ਇਕ
Read more

ਭਾਰਤ-ਪਾਕਿਸਤਾਨ ਹਮਲਿਆਂ ਦੇ ਦੌਰਾਨ ਪੰਜਾਬ ਵਾਸੀਆਂ ਨੂੰ ਸੁਚੇਤ ਰਹਿਣ ਦੀ ਅਪੀਲ !

ਭਾਰਤ-ਪਾਕਿ ਤਣਾਅ ਨੂੰ ਵੇਖਦਿਆਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਦੇ ਚੱਲਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਆਖਿਆ ਗਿਆ ਹੈ।
Read more

ਬਾਰਡਰ ਏਰੀਏ ਦੇ ਗੁਰੂਘਰਾਂ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ’ਤੇ ਲੈ ਜਾਣ ਦੇ ਹੁਕਮ !

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਸਰਹੱਦੀ ਪਿੰਡਾਂ ਦੇ ਗੁਰੂਘਰਾਂ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ਤੇ ਲੈਜਾਣ ਦੇ ਹੁਕਮ ਜਾਰੀ ਕੀਤੇ
Read more